ਯਿਰਮਿਯਾਹ 7:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਉਨ੍ਹਾਂ ਨੇ ਆਪਣੇ ਧੀਆਂ-ਪੁੱਤਰਾਂ ਨੂੰ ਅੱਗ ਵਿਚ ਸਾੜਨ ਲਈ+ ਹਿੰਨੋਮ ਦੇ ਪੁੱਤਰ ਦੀ ਵਾਦੀ*+ ਵਿਚ ਤੋਫਥ ਦੀਆਂ ਉੱਚੀਆਂ ਥਾਵਾਂ ਬਣਾਈਆਂ। ਮੈਂ ਅਜਿਹਾ ਕਰਨ ਦਾ ਨਾ ਤਾਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਤੇ ਨਾ ਹੀ ਕਦੇ ਇਸ ਦਾ ਖ਼ਿਆਲ ਮੇਰੇ ਮਨ ਵਿਚ ਆਇਆ ਸੀ।’+
31 ਉਨ੍ਹਾਂ ਨੇ ਆਪਣੇ ਧੀਆਂ-ਪੁੱਤਰਾਂ ਨੂੰ ਅੱਗ ਵਿਚ ਸਾੜਨ ਲਈ+ ਹਿੰਨੋਮ ਦੇ ਪੁੱਤਰ ਦੀ ਵਾਦੀ*+ ਵਿਚ ਤੋਫਥ ਦੀਆਂ ਉੱਚੀਆਂ ਥਾਵਾਂ ਬਣਾਈਆਂ। ਮੈਂ ਅਜਿਹਾ ਕਰਨ ਦਾ ਨਾ ਤਾਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਤੇ ਨਾ ਹੀ ਕਦੇ ਇਸ ਦਾ ਖ਼ਿਆਲ ਮੇਰੇ ਮਨ ਵਿਚ ਆਇਆ ਸੀ।’+