ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 24:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਜਦੋਂ ਬਾਬਲ ਦਾ ਰਾਜਾ ਨਬੂਕਦਨੱਸਰ* ਯਹੂਦਾਹ ਦੇ ਰਾਜੇ, ਯਹੋਯਾਕੀਮ ਦੇ ਪੁੱਤਰ+ ਯਕਾਨਯਾਹ*+ ਨੂੰ ਯਹੂਦਾਹ ਦੇ ਹਾਕਮਾਂ, ਕਾਰੀਗਰਾਂ, ਲੁਹਾਰਾਂ* ਸਣੇ ਬੰਦੀ ਬਣਾ ਕੇ ਯਰੂਸ਼ਲਮ ਤੋਂ ਬਾਬਲ ਲੈ ਗਿਆ,+ ਤਾਂ ਉਸ ਤੋਂ ਬਾਅਦ ਯਹੋਵਾਹ ਨੇ ਮੈਨੂੰ ਅੰਜੀਰਾਂ ਦੀਆਂ ਦੋ ਟੋਕਰੀਆਂ ਦਿਖਾਈਆਂ। ਇਹ ਯਹੋਵਾਹ ਦੇ ਮੰਦਰ ਦੇ ਸਾਮ੍ਹਣੇ ਰੱਖੀਆਂ ਹੋਈਆਂ ਸਨ।

  • ਯਿਰਮਿਯਾਹ 37:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 37 ਯਹੋਯਾਕੀਮ ਦੇ ਪੁੱਤਰ ਕਾਨਯਾਹ*+ ਦੀ ਥਾਂ ਯੋਸੀਯਾਹ ਦਾ ਪੁੱਤਰ ਸਿਦਕੀਯਾਹ+ ਰਾਜ ਕਰਨ ਲੱਗਾ ਕਿਉਂਕਿ ਬਾਬਲ ਦੇ ਰਾਜੇ ਨਬੂਕਦਨੱਸਰ* ਨੇ ਉਸ ਨੂੰ ਯਹੂਦਾਹ ਦਾ ਰਾਜਾ ਬਣਾਇਆ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ