2 ਰਾਜਿਆਂ 25:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਯਹੂਦਾਹ ਦੇ ਰਾਜੇ ਯਹੋਯਾਕੀਨ+ ਦੀ ਗ਼ੁਲਾਮੀ ਦੇ 37ਵੇਂ ਸਾਲ ਦੇ 12ਵੇਂ ਮਹੀਨੇ ਦੀ 27 ਤਾਰੀਖ਼ ਨੂੰ ਬਾਬਲ ਦੇ ਰਾਜੇ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਸਾਲ ਦੌਰਾਨ ਯਹੂਦਾਹ ਦੇ ਰਾਜੇ ਯਹੋਯਾਕੀਨ ਨੂੰ ਕੈਦ ਵਿੱਚੋਂ ਰਿਹਾ ਕਰ ਦਿੱਤਾ।*+ 1 ਇਤਿਹਾਸ 3:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਕੈਦੀ ਯਕਾਨਯਾਹ ਦੇ ਪੁੱਤਰ ਸਨ ਸ਼ਾਲਤੀਏਲ,
27 ਯਹੂਦਾਹ ਦੇ ਰਾਜੇ ਯਹੋਯਾਕੀਨ+ ਦੀ ਗ਼ੁਲਾਮੀ ਦੇ 37ਵੇਂ ਸਾਲ ਦੇ 12ਵੇਂ ਮਹੀਨੇ ਦੀ 27 ਤਾਰੀਖ਼ ਨੂੰ ਬਾਬਲ ਦੇ ਰਾਜੇ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਸਾਲ ਦੌਰਾਨ ਯਹੂਦਾਹ ਦੇ ਰਾਜੇ ਯਹੋਯਾਕੀਨ ਨੂੰ ਕੈਦ ਵਿੱਚੋਂ ਰਿਹਾ ਕਰ ਦਿੱਤਾ।*+