ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 15:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਜੇ ਉਹ ਤੈਨੂੰ ਕਹਿਣ, ‘ਅਸੀਂ ਕਿੱਥੇ ਜਾਈਏ?’ ਤੂੰ ਉਨ੍ਹਾਂ ਨੂੰ ਕਹੀਂ, ‘ਯਹੋਵਾਹ ਕਹਿੰਦਾ ਹੈ:

      “ਤੁਹਾਡੇ ਵਿੱਚੋਂ ਕੁਝ ਜਣੇ ਗੰਭੀਰ ਬੀਮਾਰੀਆਂ ਨਾਲ ਮਰਨਗੇ!

      ਕੁਝ ਜਣੇ ਤਲਵਾਰ ਨਾਲ ਮਰਨਗੇ!+

      ਕੁਝ ਜਣੇ ਕਾਲ਼ ਨਾਲ ਮਰਨਗੇ!

      ਅਤੇ ਕੁਝ ਜਣੇ ਬੰਦੀ ਬਣਾ ਕੇ ਲਿਜਾਏ ਜਾਣਗੇ!”’+

  • ਯਿਰਮਿਯਾਹ 39:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਪਹਿਰੇਦਾਰਾਂ ਦਾ ਮੁਖੀ ਨਬੂਜ਼ਰਦਾਨ+ ਸ਼ਹਿਰ ਵਿਚ ਬਚੇ ਲੋਕਾਂ ਅਤੇ ਕਸਦੀਆਂ ਨਾਲ ਰਲ਼ੇ ਲੋਕਾਂ ਅਤੇ ਹੋਰ ਲੋਕਾਂ ਨੂੰ ਬੰਦੀ ਬਣਾ ਕੇ ਬਾਬਲ ਲੈ ਗਿਆ।

  • ਯਿਰਮਿਯਾਹ 52:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਪਹਿਰੇਦਾਰਾਂ ਦਾ ਮੁਖੀ ਨਬੂਜ਼ਰਦਾਨ ਕੁਝ ਗ਼ਰੀਬ ਲੋਕਾਂ ਨੂੰ ਅਤੇ ਸ਼ਹਿਰ ਵਿਚ ਬਾਕੀ ਰਹਿ ਗਏ ਲੋਕਾਂ ਨੂੰ ਬੰਦੀ ਬਣਾ ਕੇ ਲੈ ਗਿਆ। ਉਹ ਬਾਕੀ ਬਚੇ ਕਾਰੀਗਰਾਂ ਨੂੰ ਅਤੇ ਬਾਬਲ ਦੇ ਰਾਜੇ ਨਾਲ ਰਲ਼ੇ ਲੋਕਾਂ ਨੂੰ ਵੀ ਬੰਦੀ ਬਣਾ ਕੇ ਲੈ ਗਿਆ।+

  • ਯਿਰਮਿਯਾਹ 52:30
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 ਨਬੂਕਦਨੱਸਰ* ਦੇ ਰਾਜ ਦੇ 23ਵੇਂ ਸਾਲ ਦੌਰਾਨ ਪਹਿਰੇਦਾਰਾਂ ਦਾ ਮੁਖੀ ਨਬੂਜ਼ਰਦਾਨ 745 ਯਹੂਦੀਆਂ ਨੂੰ ਬੰਦੀ ਬਣਾ ਕੇ ਲੈ ਗਿਆ।+

      ਕੁੱਲ ਮਿਲਾ ਕੇ 4,600 ਲੋਕਾਂ ਨੂੰ ਬੰਦੀ ਬਣਾ ਕੇ ਲਿਜਾਇਆ ਗਿਆ।

  • ਹਿਜ਼ਕੀਏਲ 5:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਜਦ ਘੇਰਾਬੰਦੀ ਦੇ ਦਿਨ ਪੂਰੇ ਹੋ ਜਾਣ, ਤਾਂ ਤੂੰ ਵਾਲ਼ਾਂ ਦਾ ਇਕ ਹਿੱਸਾ ਲੈ ਕੇ ਸ਼ਹਿਰ ਅੰਦਰ ਅੱਗ ਵਿਚ ਸਾੜ ਦੇਈਂ।+ ਫਿਰ ਤੂੰ ਦੂਜੇ ਹਿੱਸੇ ਨੂੰ ਸ਼ਹਿਰ ਦੇ ਹਰ ਪਾਸੇ ਤਲਵਾਰ ਨਾਲ ਵੱਢ ਸੁੱਟੀਂ+ ਅਤੇ ਫਿਰ ਤੀਜੇ ਹਿੱਸੇ ਨੂੰ ਹਵਾ ਵਿਚ ਖਿਲਾਰ ਦੇਈਂ ਅਤੇ ਮੈਂ ਤਲਵਾਰ ਲੈ ਕੇ ਉਨ੍ਹਾਂ ਦਾ ਪਿੱਛਾ ਕਰਾਂਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ