ਯਿਰਮਿਯਾਹ 27:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ+ ਨੂੰ ਵੀ ਇਹੀ ਕਿਹਾ: “ਜੇ ਤੁਸੀਂ ਆਪਣੀਆਂ ਧੌਣਾਂ ʼਤੇ ਬਾਬਲ ਦੇ ਰਾਜੇ ਦਾ ਜੂਲਾ ਰੱਖੋਗੇ ਅਤੇ ਉਸ ਦੀ ਅਤੇ ਉਸ ਦੇ ਲੋਕਾਂ ਦੀ ਗ਼ੁਲਾਮੀ ਕਰੋਗੇ, ਤਾਂ ਤੁਸੀਂ ਜੀਉਂਦੇ ਰਹੋਗੇ।+
12 ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ+ ਨੂੰ ਵੀ ਇਹੀ ਕਿਹਾ: “ਜੇ ਤੁਸੀਂ ਆਪਣੀਆਂ ਧੌਣਾਂ ʼਤੇ ਬਾਬਲ ਦੇ ਰਾਜੇ ਦਾ ਜੂਲਾ ਰੱਖੋਗੇ ਅਤੇ ਉਸ ਦੀ ਅਤੇ ਉਸ ਦੇ ਲੋਕਾਂ ਦੀ ਗ਼ੁਲਾਮੀ ਕਰੋਗੇ, ਤਾਂ ਤੁਸੀਂ ਜੀਉਂਦੇ ਰਹੋਗੇ।+