ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 33:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਯਹੋਵਾਹ ਮੂਸਾ ਨਾਲ ਆਮ੍ਹੋ-ਸਾਮ੍ਹਣੇ ਗੱਲ ਕਰਦਾ ਸੀ,+ ਜਿਵੇਂ ਕੋਈ ਆਦਮੀ ਦੂਸਰੇ ਆਦਮੀ ਨਾਲ ਗੱਲ ਕਰਦਾ ਹੈ। ਜਦੋਂ ਉਹ ਛਾਉਣੀ ਵਿਚ ਵਾਪਸ ਆਉਂਦਾ ਸੀ, ਤਾਂ ਉਸ ਦਾ ਸੇਵਾਦਾਰ ਤੇ ਮਦਦਗਾਰ+ ਯਹੋਸ਼ੁਆ,+ ਜੋ ਨੂਨ ਦਾ ਪੁੱਤਰ ਸੀ, ਤੰਬੂ ਕੋਲ ਹੀ ਰਹਿੰਦਾ ਸੀ।

  • ਗਿਣਤੀ 11:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਨੂਨ ਦਾ ਪੁੱਤਰ ਯਹੋਸ਼ੁਆ+ ਜਵਾਨੀ ਤੋਂ ਮੂਸਾ ਦੀ ਸੇਵਾ ਕਰਦਾ ਸੀ। ਉਸ ਨੇ ਮੂਸਾ ਨੂੰ ਕਿਹਾ: “ਹੇ ਮੇਰੇ ਮਾਲਕ ਮੂਸਾ, ਉਨ੍ਹਾਂ ਨੂੰ ਰੋਕ!”+

  • ਗਿਣਤੀ 32:11, 12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ‘ਜਿਹੜੇ ਆਦਮੀ ਮਿਸਰ ਤੋਂ ਆਏ ਹਨ ਅਤੇ ਜਿਨ੍ਹਾਂ ਦੀ ਉਮਰ 20 ਸਾਲ ਅਤੇ ਇਸ ਤੋਂ ਉੱਪਰ ਹੈ, ਉਹ ਪੂਰੇ ਦਿਲ ਨਾਲ ਮੇਰੇ ਪਿੱਛੇ-ਪਿੱਛੇ ਨਹੀਂ ਚੱਲੇ, ਇਸ ਲਈ ਉਹ ਉਸ ਦੇਸ਼ ਵਿਚ ਨਹੀਂ ਜਾਣਗੇ+ ਜਿਸ ਨੂੰ ਦੇਣ ਦੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ।+ 12 ਸਿਰਫ਼ ਕਨਿੱਜ਼ੀ ਯਫੁੰਨਾਹ ਦਾ ਪੁੱਤਰ ਕਾਲੇਬ+ ਅਤੇ ਨੂਨ ਦਾ ਪੁੱਤਰ ਯਹੋਸ਼ੁਆ+ ਹੀ ਉਸ ਦੇਸ਼ ਵਿਚ ਜਾਣਗੇ ਕਿਉਂਕਿ ਉਹ ਪੂਰੇ ਦਿਲ ਨਾਲ ਯਹੋਵਾਹ ਦੇ ਪਿੱਛੇ-ਪਿੱਛੇ ਚੱਲੇ ਹਨ।’+

  • ਬਿਵਸਥਾ ਸਾਰ 34:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਨੂਨ ਦਾ ਪੁੱਤਰ ਯਹੋਸ਼ੁਆ ਬੁੱਧ* ਨਾਲ ਭਰਪੂਰ ਸੀ ਕਿਉਂਕਿ ਮੂਸਾ ਨੇ ਉਸ ʼਤੇ ਹੱਥ ਰੱਖੇ ਸਨ।+ ਫਿਰ ਇਜ਼ਰਾਈਲੀ ਯਹੋਸ਼ੁਆ ਦੀ ਗੱਲ ਮੰਨਣ ਲੱਗ ਪਏ ਅਤੇ ਉਨ੍ਹਾਂ ਨੇ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।+

  • ਯਹੋਸ਼ੁਆ 1:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 1 ਯਹੋਵਾਹ ਦੇ ਸੇਵਕ ਮੂਸਾ ਦੀ ਮੌਤ ਤੋਂ ਬਾਅਦ ਯਹੋਵਾਹ ਨੇ ਨੂਨ ਦੇ ਪੁੱਤਰ ਅਤੇ ਮੂਸਾ ਦੇ ਸੇਵਕ ਯਹੋਸ਼ੁਆ*+ ਨੂੰ ਕਿਹਾ:

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ