ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਇਤਿਹਾਸ 25:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਫਿਰ ਦਾਊਦ ਅਤੇ ਸੇਵਾ ਕਰਨ ਵਾਲੇ ਸਮੂਹਾਂ ਦੇ ਮੁਖੀਆਂ ਨੇ ਆਸਾਫ਼, ਹੇਮਾਨ ਅਤੇ ਯਦੂਥੂਨ ਦੇ ਕੁਝ ਪੁੱਤਰਾਂ+ ਨੂੰ ਵੱਖਰਾ ਕੀਤਾ ਕਿ ਉਹ ਰਬਾਬਾਂ, ਤਾਰਾਂ ਵਾਲੇ ਸਾਜ਼ਾਂ+ ਅਤੇ ਛੈਣਿਆਂ+ ਨਾਲ ਭਵਿੱਖਬਾਣੀ ਕਰਨ। ਇਸ ਸੇਵਾ ਲਈ ਚੁਣੇ ਗਏ ਆਦਮੀਆਂ ਦੀ ਸੂਚੀ ਇਹ ਸੀ,

  • 2 ਇਤਿਹਾਸ 5:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਜਦੋਂ ਤੁਰ੍ਹੀਆਂ ਵਜਾਉਣ ਵਾਲੇ ਅਤੇ ਗਾਇਕ ਮਿਲ ਕੇ ਯਹੋਵਾਹ ਦੀ ਮਹਿਮਾ ਤੇ ਉਸ ਦਾ ਧੰਨਵਾਦ ਕਰ ਰਹੇ ਸਨ ਅਤੇ ਤੁਰ੍ਹੀਆਂ, ਛੈਣਿਆਂ ਅਤੇ ਹੋਰ ਸਾਜ਼ਾਂ ਦੀ ਆਵਾਜ਼ ਗੂੰਜ ਰਹੀ ਸੀ ਤੇ ਉਹ ਇਹ ਕਹਿੰਦੇ ਹੋਏ ਯਹੋਵਾਹ ਦੀ ਮਹਿਮਾ ਕਰ ਰਹੇ ਸਨ, “ਕਿਉਂਕਿ ਉਹ ਚੰਗਾ ਹੈ; ਉਸ ਦਾ ਅਟੱਲ ਪਿਆਰ ਸਦਾ ਰਹਿੰਦਾ ਹੈ,”+ ਤਾਂ ਭਵਨ, ਹਾਂ, ਯਹੋਵਾਹ ਦਾ ਭਵਨ ਬੱਦਲ ਨਾਲ ਭਰ ਗਿਆ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ