-
ਕੂਚ 25:14ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 ਫਿਰ ਤੂੰ ਸੰਦੂਕ ਦੇ ਦੋਵੇਂ ਪਾਸਿਆਂ ʼਤੇ ਲੱਗੇ ਛੱਲਿਆਂ ਵਿਚ ਇਹ ਡੰਡੇ ਪਾਈਂ ਤਾਂਕਿ ਇਨ੍ਹਾਂ ਡੰਡਿਆਂ ਨਾਲ ਸੰਦੂਕ ਨੂੰ ਚੁੱਕਿਆ ਜਾ ਸਕੇ।
-
-
2 ਇਤਿਹਾਸ 5:9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਉਹ ਡੰਡੇ ਇੰਨੇ ਲੰਬੇ ਸਨ ਕਿ ਉਨ੍ਹਾਂ ਦੇ ਸਿਰੇ ਅੰਦਰਲੇ ਕਮਰੇ ਅੱਗੇ ਬਣੇ ਪਵਿੱਤਰ ਕਮਰੇ ਵਿੱਚੋਂ ਦਿਸਦੇ ਸਨ, ਪਰ ਉਹ ਬਾਹਰੋਂ ਨਜ਼ਰ ਨਹੀਂ ਸੀ ਆਉਂਦੇ। ਉਹ ਅੱਜ ਦੇ ਦਿਨ ਤਕ ਉੱਥੇ ਹੀ ਹਨ।
-