ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਸਮੂਏਲ 5:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਇਸ ਲਈ ਉਨ੍ਹਾਂ ਨੇ ਫਲਿਸਤੀਆਂ ਦੇ ਸਾਰੇ ਹਾਕਮਾਂ ਨੂੰ ਬੁਲਾ ਕੇ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਪੁੱਛਿਆ: “ਅਸੀਂ ਇਜ਼ਰਾਈਲ ਦੇ ਪਰਮੇਸ਼ੁਰ ਦੇ ਸੰਦੂਕ ਦਾ ਕੀ ਕਰੀਏ?” ਉਨ੍ਹਾਂ ਨੇ ਜਵਾਬ ਦਿੱਤਾ: “ਇਜ਼ਰਾਈਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਗਥ ਵਿਚ ਲੈ ਜਾਓ।”+ ਇਸ ਲਈ ਉਹ ਇਜ਼ਰਾਈਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉੱਥੇ ਲੈ ਗਏ।

  • 2 ਸਮੂਏਲ 1:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਤੂੰ ਇਸ ਬਾਰੇ ਗਥ ਵਿਚ ਨਾ ਦੱਸੀਂ;+

      ਅਸ਼ਕਲੋਨ ਦੀਆਂ ਗਲੀਆਂ ਵਿਚ ਇਸ ਦਾ ਢੰਡੋਰਾ ਨਾ ਪਿੱਟੀਂ,

      ਨਹੀਂ ਤਾਂ ਫਲਿਸਤੀਆਂ ਦੀਆਂ ਧੀਆਂ ਖ਼ੁਸ਼ੀ ਮਨਾਉਣਗੀਆਂ,

      ਬੇਸੁੰਨਤੇ ਬੰਦਿਆਂ ਦੀਆਂ ਧੀਆਂ ਖ਼ੁਸ਼ੀ ਨਾਲ ਝੂਮਣਗੀਆਂ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ