ਕੂਚ 2:21, 22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਫਿਰ ਮੂਸਾ ਉਸ ਆਦਮੀ ਦੇ ਘਰ ਰਹਿਣ ਲਈ ਮੰਨ ਗਿਆ ਅਤੇ ਉਸ ਨੇ ਆਪਣੀ ਧੀ ਸਿੱਪੋਰਾਹ+ ਦਾ ਵਿਆਹ ਮੂਸਾ ਨਾਲ ਕਰ ਦਿੱਤਾ। 22 ਬਾਅਦ ਵਿਚ ਸਿੱਪੋਰਾਹ ਨੇ ਇਕ ਮੁੰਡੇ ਨੂੰ ਜਨਮ ਦਿੱਤਾ ਅਤੇ ਮੂਸਾ ਨੇ ਉਸ ਦਾ ਨਾਂ ਗੇਰਸ਼ੋਮ*+ ਰੱਖਿਆ ਕਿਉਂਕਿ ਉਸ ਨੇ ਕਿਹਾ, “ਮੈਂ ਇਕ ਪਰਾਏ ਦੇਸ਼ ਵਿਚ ਪਰਦੇਸੀ ਬਣ ਗਿਆ ਹਾਂ।”+
21 ਫਿਰ ਮੂਸਾ ਉਸ ਆਦਮੀ ਦੇ ਘਰ ਰਹਿਣ ਲਈ ਮੰਨ ਗਿਆ ਅਤੇ ਉਸ ਨੇ ਆਪਣੀ ਧੀ ਸਿੱਪੋਰਾਹ+ ਦਾ ਵਿਆਹ ਮੂਸਾ ਨਾਲ ਕਰ ਦਿੱਤਾ। 22 ਬਾਅਦ ਵਿਚ ਸਿੱਪੋਰਾਹ ਨੇ ਇਕ ਮੁੰਡੇ ਨੂੰ ਜਨਮ ਦਿੱਤਾ ਅਤੇ ਮੂਸਾ ਨੇ ਉਸ ਦਾ ਨਾਂ ਗੇਰਸ਼ੋਮ*+ ਰੱਖਿਆ ਕਿਉਂਕਿ ਉਸ ਨੇ ਕਿਹਾ, “ਮੈਂ ਇਕ ਪਰਾਏ ਦੇਸ਼ ਵਿਚ ਪਰਦੇਸੀ ਬਣ ਗਿਆ ਹਾਂ।”+