-
2 ਇਤਿਹਾਸ 23:16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਫਿਰ ਯਹੋਯਾਦਾ ਨੇ ਆਪਣੇ ਅਤੇ ਸਾਰੇ ਲੋਕਾਂ ਤੇ ਰਾਜੇ ਵਿਚਕਾਰ ਇਕਰਾਰ ਕੀਤਾ ਕਿ ਉਹ ਯਹੋਵਾਹ ਦੀ ਪਰਜਾ ਬਣੇ ਰਹਿਣਗੇ।+
-
-
2 ਇਤਿਹਾਸ 23:19ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
19 ਨਾਲੇ ਉਸ ਨੇ ਯਹੋਵਾਹ ਦੇ ਭਵਨ ਦੇ ਦਰਵਾਜ਼ਿਆਂ ʼਤੇ ਦਰਬਾਨਾਂ+ ਨੂੰ ਤੈਨਾਤ ਕੀਤਾ ਤਾਂਕਿ ਅਜਿਹਾ ਕੋਈ ਵੀ ਅੰਦਰ ਦਾਖ਼ਲ ਨਾ ਹੋ ਸਕੇ ਜੋ ਕਿਸੇ ਵੀ ਤਰ੍ਹਾਂ ਅਸ਼ੁੱਧ ਹੋਵੇ।
-