ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 7:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 “ਮੰਗਦੇ ਰਹੋ, ਤਾਂ ਤੁਹਾਨੂੰ ਦਿੱਤਾ ਜਾਵੇਗਾ;+ ਲੱਭਦੇ ਰਹੋ, ਤਾਂ ਤੁਹਾਨੂੰ ਲੱਭ ਜਾਵੇਗਾ; ਦਰਵਾਜ਼ਾ ਖੜਕਾਉਂਦੇ ਰਹੋ, ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ।+

  • ਇਬਰਾਨੀਆਂ 11:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਅਸਲ ਵਿਚ, ਨਿਹਚਾ ਤੋਂ ਬਿਨਾਂ ਪਰਮੇਸ਼ੁਰ ਨੂੰ ਖ਼ੁਸ਼ ਕਰਨਾ ਨਾਮੁਮਕਿਨ ਹੈ ਕਿਉਂਕਿ ਜਿਹੜਾ ਪਰਮੇਸ਼ੁਰ ਦੇ ਹਜ਼ੂਰ ਆਉਂਦਾ ਹੈ, ਉਸ ਲਈ ਵਿਸ਼ਵਾਸ ਕਰਨਾ ਜ਼ਰੂਰੀ ਹੈ ਕਿ ਪਰਮੇਸ਼ੁਰ ਸੱਚ-ਮੁੱਚ ਹੈ ਅਤੇ ਉਹ ਉਨ੍ਹਾਂ ਸਾਰਿਆਂ ਨੂੰ ਇਨਾਮ ਦਿੰਦਾ ਹੈ ਜਿਹੜੇ ਜੀ-ਜਾਨ ਨਾਲ ਉਸ ਦੀ ਇੱਛਾ ਪੂਰੀ ਕਰਨ ਦੀ ਕੋਸ਼ਿਸ਼ ਕਰਦੇ ਹਨ।+

  • ਯਾਕੂਬ 4:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਪਰਮੇਸ਼ੁਰ ਦੇ ਨੇੜੇ ਆਓ ਅਤੇ ਉਹ ਤੁਹਾਡੇ ਨੇੜੇ ਆਵੇਗਾ।+ ਪਾਪੀਓ, ਆਪਣੇ ਹੱਥਾਂ ਨੂੰ ਸਾਫ਼ ਕਰੋ+ ਅਤੇ ਦੁਚਿੱਤਿਓ, ਆਪਣੇ ਦਿਲਾਂ ਨੂੰ ਸ਼ੁੱਧ ਕਰੋ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ