ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਇਤਿਹਾਸ 29:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਯਹੋਵਾਹ ਨੇ ਸੁਲੇਮਾਨ ਨੂੰ ਸਾਰੇ ਇਜ਼ਰਾਈਲ ਦੀਆਂ ਨਜ਼ਰਾਂ ਸਾਮ੍ਹਣੇ ਬਹੁਤ ਮਹਾਨ ਬਣਾਇਆ ਅਤੇ ਉਸ ਨੂੰ ਇੰਨੀ ਸ਼ਾਹੀ ਸ਼ਾਨੋ-ਸ਼ੌਕਤ ਬਖ਼ਸ਼ੀ ਜੋ ਪਹਿਲਾਂ ਕਦੇ ਵੀ ਇਜ਼ਰਾਈਲ ਦੇ ਕਿਸੇ ਰਾਜੇ ਦੀ ਨਹੀਂ ਸੀ।+

  • ਉਪਦੇਸ਼ਕ ਦੀ ਕਿਤਾਬ 2:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਇਸ ਤਰ੍ਹਾਂ ਮੈਂ ਵੱਡਾ ਬਣ ਗਿਆ ਅਤੇ ਮੇਰੇ ਕੋਲ ਉਹ ਸਭ ਕੁਝ ਸੀ ਜੋ ਯਰੂਸ਼ਲਮ ਵਿਚ ਮੇਰੇ ਤੋਂ ਪਹਿਲਾਂ ਕਿਸੇ ਕੋਲ ਨਹੀਂ ਸੀ।+ ਫਿਰ ਵੀ ਮੈਂ ਬੁੱਧ ਤੋਂ ਕੰਮ ਲੈਂਦਾ ਰਿਹਾ।

  • ਮੱਤੀ 6:28, 29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਨਾਲੇ ਤੁਸੀਂ ਕੱਪੜਿਆਂ ਦੀ ਚਿੰਤਾ ਕਿਉਂ ਕਰਦੇ ਹੋ? ਜੰਗਲੀ ਫੁੱਲਾਂ ਤੋਂ ਸਿੱਖੋ, ਉਹ ਕਿਵੇਂ ਵਧਦੇ-ਫੁੱਲਦੇ ਹਨ; ਉਹ ਨਾ ਤਾਂ ਮਿਹਨਤ ਕਰਦੇ ਹਨ ਅਤੇ ਨਾ ਹੀ ਕੱਤਦੇ ਹਨ; 29 ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਰਾਜਾ ਸੁਲੇਮਾਨ+ ਨੇ ਵੀ ਕਦੇ ਇਨ੍ਹਾਂ ਫੁੱਲਾਂ ਜਿੰਨੇ ਸ਼ਾਨਦਾਰ ਕੱਪੜੇ ਨਹੀਂ ਪਾਏ, ਭਾਵੇਂ ਕਿ ਉਸ ਦੀ ਇੰਨੀ ਸ਼ਾਨੋ-ਸ਼ੌਕਤ ਸੀ।

  • ਮੱਤੀ 12:42
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 42 ਨਿਆਂ ਦੇ ਦਿਨ ਦੱਖਣ ਦੀ ਰਾਣੀ ਨੂੰ ਇਸ ਪੀੜ੍ਹੀ ਨਾਲ ਦੁਬਾਰਾ ਜੀਉਂਦਾ ਕੀਤਾ ਜਾਵੇਗਾ ਅਤੇ ਉਹ ਇਸ ਨੂੰ ਦੋਸ਼ੀ ਠਹਿਰਾਵੇਗੀ ਕਿਉਂਕਿ ਉਹ ਧਰਤੀ ਦੀ ਦੂਰ-ਦੁਰੇਡੀ ਜਗ੍ਹਾ ਤੋਂ ਸੁਲੇਮਾਨ ਕੋਲੋਂ ਬੁੱਧ ਦੀਆਂ ਗੱਲਾਂ ਸੁਣਨ ਆਈ ਸੀ।+ ਪਰ ਦੇਖੋ! ਇੱਥੇ ਸੁਲੇਮਾਨ ਨਾਲੋਂ ਵੀ ਕੋਈ ਮਹਾਨ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ