-
2 ਰਾਜਿਆਂ 17:41ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
41 ਇਹ ਕੌਮਾਂ ਯਹੋਵਾਹ ਦਾ ਡਰ ਮੰਨਣ ਲੱਗੀਆਂ,+ ਪਰ ਉਹ ਆਪਣੀਆਂ ਘੜੀਆਂ ਹੋਈਆਂ ਮੂਰਤਾਂ ਦੀ ਭਗਤੀ ਵੀ ਕਰ ਰਹੀਆਂ ਸਨ। ਉਨ੍ਹਾਂ ਦੇ ਪੁੱਤਰਾਂ ਤੇ ਪੋਤਿਆਂ ਨੇ ਅੱਜ ਤਕ ਉਸੇ ਤਰ੍ਹਾਂ ਕੀਤਾ ਹੈ ਜਿਵੇਂ ਉਨ੍ਹਾਂ ਦੇ ਪਿਉ-ਦਾਦਿਆਂ ਨੇ ਕੀਤਾ ਸੀ।
-