-
ਬਿਵਸਥਾ ਸਾਰ 30:17, 18ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 “ਪਰ ਜੇ ਤੁਹਾਡਾ ਦਿਲ ਪਰਮੇਸ਼ੁਰ ਤੋਂ ਦੂਰ ਹੋ ਜਾਂਦਾ ਹੈ+ ਅਤੇ ਤੁਸੀਂ ਉਸ ਦੀ ਗੱਲ ਨਹੀਂ ਸੁਣਦੇ ਅਤੇ ਦੂਜੇ ਦੇਵਤਿਆਂ ਅੱਗੇ ਮੱਥਾ ਟੇਕਣ ਅਤੇ ਉਨ੍ਹਾਂ ਦੀ ਭਗਤੀ ਕਰਨ ਲਈ ਭਰਮਾਏ ਜਾਂਦੇ ਹੋ,+ 18 ਤਾਂ ਮੈਂ ਅੱਜ ਤੁਹਾਨੂੰ ਦੱਸਦਾ ਹਾਂ ਕਿ ਤੁਸੀਂ ਜ਼ਰੂਰ ਨਾਸ਼ ਹੋ ਜਾਵੋਗੇ।+ ਤੁਸੀਂ ਯਰਦਨ ਦਰਿਆ ਪਾਰ ਜਿਸ ਦੇਸ਼ ʼਤੇ ਕਬਜ਼ਾ ਕਰਨ ਜਾ ਰਹੇ ਹੋ, ਉੱਥੇ ਤੁਸੀਂ ਲੰਬੀ ਜ਼ਿੰਦਗੀ ਨਹੀਂ ਜੀ ਸਕੋਗੇ।
-