ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 21:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਯਿਰਮਿਯਾਹ ਨੂੰ ਯਹੋਵਾਹ ਦਾ ਇਹ ਸੰਦੇਸ਼ ਉਦੋਂ ਮਿਲਿਆ ਜਦੋਂ ਰਾਜਾ ਸਿਦਕੀਯਾਹ+ ਨੇ ਮਲਕੀਯਾਹ ਦੇ ਪੁੱਤਰ ਪਸ਼ਹੂਰ+ ਅਤੇ ਮਾਸੇਯਾਹ ਦੇ ਪੁੱਤਰ ਸਫ਼ਨਯਾਹ+ ਪੁਜਾਰੀ ਨੂੰ ਉਸ ਕੋਲ ਇਹ ਬੇਨਤੀ ਕਰਨ ਲਈ ਭੇਜਿਆ: 2 “ਕਿਰਪਾ ਕਰ ਕੇ ਸਾਡੇ ਵੱਲੋਂ ਯਹੋਵਾਹ ਨੂੰ ਪੁੱਛ ਕਿ ਸਾਡੇ ਨਾਲ ਕੀ ਹੋਵੇਗਾ ਕਿਉਂਕਿ ਬਾਬਲ ਦਾ ਰਾਜਾ ਨਬੂਕਦਨੱਸਰ* ਸਾਡੇ ਖ਼ਿਲਾਫ਼ ਯੁੱਧ ਲੜ ਰਿਹਾ ਹੈ।+ ਸ਼ਾਇਦ ਯਹੋਵਾਹ ਸਾਡੀ ਖ਼ਾਤਰ ਪੁਰਾਣੇ ਜ਼ਮਾਨੇ ਵਾਂਗ ਕੋਈ ਸ਼ਕਤੀਸ਼ਾਲੀ ਕੰਮ ਕਰੇ ਜਿਸ ਕਰਕੇ ਰਾਜਾ ਸਾਡੇ ਨਾਲ ਯੁੱਧ ਕਰਨਾ ਛੱਡ ਕੇ ਵਾਪਸ ਚਲਾ ਜਾਵੇ।”+

  • ਯਿਰਮਿਯਾਹ 34:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 “ਇਜ਼ਰਾਈਲ ਦਾ ਪਰਮੇਸ਼ੁਰ ਯਹੋਵਾਹ ਇਹ ਕਹਿੰਦਾ ਹੈ, ‘ਜਾਹ ਅਤੇ ਯਹੂਦਾਹ ਦੇ ਰਾਜੇ ਸਿਦਕੀਯਾਹ+ ਨਾਲ ਗੱਲ ਕਰ ਅਤੇ ਉਸ ਨੂੰ ਦੱਸ: “ਯਹੋਵਾਹ ਕਹਿੰਦਾ ਹੈ, ‘ਮੈਂ ਇਹ ਸ਼ਹਿਰ ਬਾਬਲ ਦੇ ਰਾਜੇ ਦੇ ਹੱਥ ਵਿਚ ਦੇਣ ਜਾ ਰਿਹਾ ਹਾਂ ਅਤੇ ਉਹ ਇਸ ਨੂੰ ਅੱਗ ਨਾਲ ਸਾੜ ਸੁੱਟੇਗਾ।+

  • ਯਿਰਮਿਯਾਹ 38:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਰਾਜਾ ਸਿਦਕੀਯਾਹ ਨੇ ਯਹੋਵਾਹ ਦੇ ਘਰ ਵਿਚ ਤੀਸਰੇ ਦਰਵਾਜ਼ੇ ਕੋਲ ਯਿਰਮਿਯਾਹ ਨਬੀ ਨੂੰ ਆਪਣੇ ਕੋਲ ਸੱਦਿਆ। ਉਸ ਨੇ ਯਿਰਮਿਯਾਹ ਨੂੰ ਕਿਹਾ: “ਮੈਂ ਤੈਨੂੰ ਕੁਝ ਪੁੱਛਣਾ ਚਾਹੁੰਦਾਂ। ਮੇਰੇ ਤੋਂ ਕੁਝ ਨਾ ਲੁਕਾਈਂ।”

  • ਯਿਰਮਿਯਾਹ 38:24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਫਿਰ ਸਿਦਕੀਯਾਹ ਨੇ ਯਿਰਮਿਯਾਹ ਨੂੰ ਕਿਹਾ: “ਇਹ ਗੱਲਾਂ ਕਿਸੇ ਨੂੰ ਦੱਸੀਂ ਨਾ, ਨਹੀਂ ਤਾਂ ਤੂੰ ਆਪਣੀ ਜਾਨ ਤੋਂ ਹੱਥ ਧੋ ਬੈਠੇਂਗਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ