ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 25:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਫਿਰ ਤੂੰ ਸੰਦੂਕ ਦੇ ਦੋਵੇਂ ਪਾਸਿਆਂ ʼਤੇ ਲੱਗੇ ਛੱਲਿਆਂ ਵਿਚ ਇਹ ਡੰਡੇ ਪਾਈਂ ਤਾਂਕਿ ਇਨ੍ਹਾਂ ਡੰਡਿਆਂ ਨਾਲ ਸੰਦੂਕ ਨੂੰ ਚੁੱਕਿਆ ਜਾ ਸਕੇ।

  • ਗਿਣਤੀ 4:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 “ਜਦ ਇਜ਼ਰਾਈਲੀ ਇਕ ਥਾਂ ਤੋਂ ਦੂਜੀ ਥਾਂ ਜਾਣ, ਤਾਂ ਹਾਰੂਨ ਅਤੇ ਉਸ ਦੇ ਪੁੱਤਰ ਪਵਿੱਤਰ ਸਥਾਨ ਅਤੇ ਇਸ ਦੇ ਸਾਰੇ ਸਾਮਾਨ ਨੂੰ ਜ਼ਰੂਰ ਢਕ ਦੇਣ।+ ਫਿਰ ਕਹਾਥ ਦੇ ਪੁੱਤਰ ਆ ਕੇ ਇਨ੍ਹਾਂ ਨੂੰ ਚੁੱਕਣ,+ ਪਰ ਉਹ ਪਵਿੱਤਰ ਸਥਾਨ ਦੀਆਂ ਚੀਜ਼ਾਂ ਨੂੰ ਹੱਥ ਨਾ ਲਾਉਣ, ਨਹੀਂ ਤਾਂ ਉਹ ਮਰ ਜਾਣਗੇ।+ ਮੰਡਲੀ ਦੇ ਤੰਬੂ ਦੀਆਂ ਇਨ੍ਹਾਂ ਚੀਜ਼ਾਂ ਦੀ ਜ਼ਿੰਮੇਵਾਰੀ ਕਹਾਥ ਦੇ ਪੁੱਤਰਾਂ ਦੀ ਹੈ।

  • 1 ਰਾਜਿਆਂ 8:3-5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਫਿਰ ਇਜ਼ਰਾਈਲ ਦੇ ਸਾਰੇ ਬਜ਼ੁਰਗ ਆਏ ਅਤੇ ਪੁਜਾਰੀਆਂ ਨੇ ਸੰਦੂਕ ਨੂੰ ਚੁੱਕਿਆ।+ 4 ਉਹ ਯਹੋਵਾਹ ਦਾ ਸੰਦੂਕ, ਮੰਡਲੀ ਦਾ ਤੰਬੂ+ ਅਤੇ ਤੰਬੂ ਵਿਚਲੀਆਂ ਸਾਰੀਆਂ ਪਵਿੱਤਰ ਚੀਜ਼ਾਂ ਲੈ ਆਏ। ਪੁਜਾਰੀ ਅਤੇ ਲੇਵੀ ਉਨ੍ਹਾਂ ਨੂੰ ਉਤਾਂਹ ਲੈ ਆਏ। 5 ਰਾਜਾ ਸੁਲੇਮਾਨ ਅਤੇ ਉਸ ਨੂੰ ਮਿਲਣ ਲਈ ਸੱਦੀ ਗਈ ਇਜ਼ਰਾਈਲ ਦੀ ਸਾਰੀ ਮੰਡਲੀ ਸੰਦੂਕ ਦੇ ਸਾਮ੍ਹਣੇ ਮੌਜੂਦ ਸੀ। ਇੰਨੀਆਂ ਸਾਰੀਆਂ ਭੇਡਾਂ ਅਤੇ ਪਸ਼ੂਆਂ ਦੀ ਬਲ਼ੀ ਚੜ੍ਹਾਈ ਜਾ ਰਹੀ ਸੀ+ ਕਿ ਉਨ੍ਹਾਂ ਦੀ ਗਿਣਤੀ ਨਹੀਂ ਕੀਤੀ ਜਾ ਸਕਦੀ ਸੀ।

  • 1 ਇਤਿਹਾਸ 15:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਉਸ ਸਮੇਂ ਦਾਊਦ ਨੇ ਕਿਹਾ: “ਲੇਵੀਆਂ ਤੋਂ ਛੁੱਟ ਹੋਰ ਕੋਈ ਵੀ ਸੱਚੇ ਪਰਮੇਸ਼ੁਰ ਦਾ ਸੰਦੂਕ ਨਾ ਚੁੱਕੇ ਕਿਉਂਕਿ ਯਹੋਵਾਹ ਨੇ ਉਨ੍ਹਾਂ ਨੂੰ ਚੁਣਿਆ ਹੈ ਕਿ ਉਹ ਯਹੋਵਾਹ ਦਾ ਸੰਦੂਕ ਚੁੱਕਣ ਅਤੇ ਹਮੇਸ਼ਾ ਉਸ ਦੀ ਸੇਵਾ ਕਰਨ।”+

  • 1 ਇਤਿਹਾਸ 15:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਫਿਰ ਲੇਵੀਆਂ ਨੇ ਸੱਚੇ ਪਰਮੇਸ਼ੁਰ ਦੇ ਸੰਦੂਕ ਨੂੰ ਡੰਡਿਆਂ ਦੇ ਸਹਾਰੇ ਆਪਣੇ ਮੋਢਿਆਂ ʼਤੇ ਚੁੱਕ ਲਿਆ+ ਜਿਵੇਂ ਮੂਸਾ ਨੇ ਯਹੋਵਾਹ ਦੇ ਬਚਨ ਅਨੁਸਾਰ ਹੁਕਮ ਦਿੱਤਾ ਸੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ