ਦਾਨੀਏਲ 9:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਸ ਲਈ ਮੈਂ ਆਪਣਾ ਮੂੰਹ ਸੱਚੇ ਪਰਮੇਸ਼ੁਰ ਯਹੋਵਾਹ ਵੱਲ ਕੀਤਾ ਅਤੇ ਉਸ ਨੂੰ ਪ੍ਰਾਰਥਨਾ ਵਿਚ ਤਰਲੇ-ਮਿੰਨਤਾਂ ਕੀਤੀਆਂ। ਮੈਂ ਵਰਤ ਰੱਖਿਆ,+ ਤੱਪੜ ਪਾਇਆ ਤੇ ਆਪਣੇ ਉੱਪਰ ਸੁਆਹ ਪਾਈ। ਦਾਨੀਏਲ 9:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਹੇ ਯਹੋਵਾਹ, ਸਾਡੀ ਸੁਣ। ਹੇ ਯਹੋਵਾਹ, ਸਾਨੂੰ ਮਾਫ਼ ਕਰ ਦੇ।+ ਹੇ ਯਹੋਵਾਹ, ਸਾਡੇ ਵੱਲ ਧਿਆਨ ਦੇ ਅਤੇ ਸਾਡੀ ਮਦਦ ਕਰ! ਹੇ ਮੇਰੇ ਪਰਮੇਸ਼ੁਰ, ਆਪਣੇ ਨਾਂ ਦੀ ਖ਼ਾਤਰ ਦੇਰ ਨਾ ਕਰ ਕਿਉਂਕਿ ਤੇਰੇ ਨਾਂ ਤੋਂ ਤੇਰਾ ਸ਼ਹਿਰ ਅਤੇ ਤੇਰੇ ਲੋਕ ਜਾਣੇ ਜਾਂਦੇ ਹਨ।”+
3 ਇਸ ਲਈ ਮੈਂ ਆਪਣਾ ਮੂੰਹ ਸੱਚੇ ਪਰਮੇਸ਼ੁਰ ਯਹੋਵਾਹ ਵੱਲ ਕੀਤਾ ਅਤੇ ਉਸ ਨੂੰ ਪ੍ਰਾਰਥਨਾ ਵਿਚ ਤਰਲੇ-ਮਿੰਨਤਾਂ ਕੀਤੀਆਂ। ਮੈਂ ਵਰਤ ਰੱਖਿਆ,+ ਤੱਪੜ ਪਾਇਆ ਤੇ ਆਪਣੇ ਉੱਪਰ ਸੁਆਹ ਪਾਈ।
19 ਹੇ ਯਹੋਵਾਹ, ਸਾਡੀ ਸੁਣ। ਹੇ ਯਹੋਵਾਹ, ਸਾਨੂੰ ਮਾਫ਼ ਕਰ ਦੇ।+ ਹੇ ਯਹੋਵਾਹ, ਸਾਡੇ ਵੱਲ ਧਿਆਨ ਦੇ ਅਤੇ ਸਾਡੀ ਮਦਦ ਕਰ! ਹੇ ਮੇਰੇ ਪਰਮੇਸ਼ੁਰ, ਆਪਣੇ ਨਾਂ ਦੀ ਖ਼ਾਤਰ ਦੇਰ ਨਾ ਕਰ ਕਿਉਂਕਿ ਤੇਰੇ ਨਾਂ ਤੋਂ ਤੇਰਾ ਸ਼ਹਿਰ ਅਤੇ ਤੇਰੇ ਲੋਕ ਜਾਣੇ ਜਾਂਦੇ ਹਨ।”+