-
1 ਰਾਜਿਆਂ 8:41-43ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
41 “ਨਾਲੇ ਉਹ ਪਰਦੇਸੀ ਜੋ ਤੇਰੀ ਪਰਜਾ ਇਜ਼ਰਾਈਲ ਦਾ ਹਿੱਸਾ ਨਹੀਂ ਹੈ ਅਤੇ ਜੋ ਤੇਰੇ ਨਾਂ* ਕਰਕੇ ਕਿਸੇ ਦੂਰ ਦੇਸ਼ ਤੋਂ ਆਉਂਦਾ ਹੈ+ 42 (ਕਿਉਂਕਿ ਉਹ ਤੇਰੇ ਮਹਾਨ ਨਾਂ ਬਾਰੇ ਸੁਣਨਗੇ,+ ਤੇਰੇ ਤਾਕਤਵਰ ਹੱਥ ਅਤੇ ਤਾਕਤਵਰ ਬਾਂਹ* ਬਾਰੇ ਸੁਣਨਗੇ) ਅਤੇ ਉਹ ਆ ਕੇ ਇਸ ਭਵਨ ਵੱਲ ਨੂੰ ਪ੍ਰਾਰਥਨਾ ਕਰੇ, 43 ਤਾਂ ਤੂੰ ਆਪਣੇ ਨਿਵਾਸ-ਸਥਾਨ ਸਵਰਗ ਤੋਂ ਸੁਣੀਂ+ ਅਤੇ ਉਹ ਸਭ ਕੁਝ ਕਰੀਂ ਜੋ ਕੁਝ ਉਹ ਪਰਦੇਸੀ ਤੇਰੇ ਤੋਂ ਮੰਗੇ ਤਾਂਕਿ ਧਰਤੀ ਦੀਆਂ ਸਾਰੀਆਂ ਕੌਮਾਂ ਤੇਰਾ ਨਾਂ ਜਾਣਨ ਅਤੇ ਤੇਰਾ ਡਰ ਮੰਨਣ+ ਜਿਵੇਂ ਤੇਰੀ ਪਰਜਾ ਇਜ਼ਰਾਈਲ ਮੰਨਦੀ ਹੈ ਅਤੇ ਉਹ ਜਾਣ ਲੈਣ ਕਿ ਇਹ ਭਵਨ ਜੋ ਮੈਂ ਬਣਾਇਆ ਹੈ, ਤੇਰੇ ਨਾਂ ਦਾ ਸਦਾਉਂਦਾ ਹੈ।
-