-
1 ਰਾਜਿਆਂ 9:22ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
22 ਪਰ ਸੁਲੇਮਾਨ ਨੇ ਕਿਸੇ ਵੀ ਇਜ਼ਰਾਈਲੀ ਨੂੰ ਗ਼ੁਲਾਮ ਨਹੀਂ ਬਣਾਇਆ+ ਕਿਉਂਕਿ ਉਹ ਉਸ ਦੇ ਯੋਧੇ, ਸੇਵਕ, ਪ੍ਰਧਾਨ, ਸਹਾਇਕ ਅਧਿਕਾਰੀ ਅਤੇ ਉਸ ਦੇ ਰਥਵਾਨਾਂ ਤੇ ਘੋੜਸਵਾਰਾਂ ਦੇ ਮੁਖੀ ਸਨ।
-
-
2 ਇਤਿਹਾਸ 2:17, 18ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 ਫਿਰ ਸੁਲੇਮਾਨ ਨੇ ਇਜ਼ਰਾਈਲ ਦੇਸ਼ ਵਿਚ ਰਹਿੰਦੇ ਸਾਰੇ ਪਰਦੇਸੀ ਆਦਮੀਆਂ ਦੀ ਗਿਣਤੀ ਕੀਤੀ+ ਤੇ ਉਨ੍ਹਾਂ ਦੀ ਗਿਣਤੀ 1,53,600 ਸੀ। ਉਸ ਨੇ ਇਹ ਗਿਣਤੀ ਆਪਣੇ ਪਿਤਾ ਦਾਊਦ ਦੇ ਮਰਦਮਸ਼ੁਮਾਰੀ ਕਰਨ ਤੋਂ ਬਾਅਦ ਕੀਤੀ ਸੀ।+ 18 ਸੁਲੇਮਾਨ ਨੇ 70,000 ਆਦਮੀਆਂ ਨੂੰ ਆਮ ਮਜ਼ਦੂਰਾਂ* ਵਜੋਂ ਤੇ 80,000 ਆਦਮੀਆਂ ਨੂੰ ਪਹਾੜਾਂ ਵਿਚ ਪੱਥਰ ਕੱਟਣ ਵਾਲਿਆਂ ਵਜੋਂ ਠਹਿਰਾਇਆ+ ਅਤੇ 3,600 ਜਣਿਆਂ ਨੂੰ ਉਨ੍ਹਾਂ ਦੀ ਨਿਗਰਾਨੀ ਕਰਨ ਦਾ ਕੰਮ ਦਿੱਤਾ ਤਾਂਕਿ ਉਹ ਇਨ੍ਹਾਂ ਮਜ਼ਦੂਰਾਂ ਤੋਂ ਕੰਮ ਕਰਾਉਣ।+
-