1 ਰਾਜਿਆਂ 10:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਰਾਜਾ ਸੁਲੇਮਾਨ ਨੇ ਸ਼ਬਾ ਦੀ ਰਾਣੀ ਨੂੰ ਖੁੱਲ੍ਹ-ਦਿਲੀ ਨਾਲ* ਬਹੁਤ ਕੁਝ ਦਿੱਤਾ। ਇਸ ਤੋਂ ਇਲਾਵਾ, ਉਸ ਨੇ ਉਸ ਨੂੰ ਉਹ ਸਭ ਕੁਝ ਦਿੱਤਾ ਜੋ ਉਹ ਚਾਹੁੰਦੀ ਸੀ ਤੇ ਜੋ ਕੁਝ ਉਸ ਨੇ ਮੰਗਿਆ ਸੀ। ਇਸ ਤੋਂ ਬਾਅਦ ਉਹ ਉੱਥੋਂ ਚਲੀ ਗਈ ਤੇ ਆਪਣੇ ਸੇਵਕਾਂ ਨਾਲ ਆਪਣੇ ਦੇਸ਼ ਨੂੰ ਮੁੜ ਗਈ।+
13 ਰਾਜਾ ਸੁਲੇਮਾਨ ਨੇ ਸ਼ਬਾ ਦੀ ਰਾਣੀ ਨੂੰ ਖੁੱਲ੍ਹ-ਦਿਲੀ ਨਾਲ* ਬਹੁਤ ਕੁਝ ਦਿੱਤਾ। ਇਸ ਤੋਂ ਇਲਾਵਾ, ਉਸ ਨੇ ਉਸ ਨੂੰ ਉਹ ਸਭ ਕੁਝ ਦਿੱਤਾ ਜੋ ਉਹ ਚਾਹੁੰਦੀ ਸੀ ਤੇ ਜੋ ਕੁਝ ਉਸ ਨੇ ਮੰਗਿਆ ਸੀ। ਇਸ ਤੋਂ ਬਾਅਦ ਉਹ ਉੱਥੋਂ ਚਲੀ ਗਈ ਤੇ ਆਪਣੇ ਸੇਵਕਾਂ ਨਾਲ ਆਪਣੇ ਦੇਸ਼ ਨੂੰ ਮੁੜ ਗਈ।+