ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਰਾਜਿਆਂ 10:21, 22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਰਾਜਾ ਸੁਲੇਮਾਨ ਦੇ ਪੀਣ ਵਾਲੇ ਸਾਰੇ ਭਾਂਡੇ ਸੋਨੇ ਦੇ ਸਨ ਅਤੇ “ਲਬਾਨੋਨ ਵਣ ਭਵਨ”+ ਦੇ ਸਾਰੇ ਭਾਂਡੇ ਖਾਲਸ ਸੋਨੇ ਦੇ ਸਨ। ਕੋਈ ਵੀ ਚੀਜ਼ ਚਾਂਦੀ ਦੀ ਨਹੀਂ ਬਣੀ ਸੀ ਕਿਉਂਕਿ ਸੁਲੇਮਾਨ ਦੇ ਦਿਨਾਂ ਵਿਚ ਚਾਂਦੀ ਨੂੰ ਕੁਝ ਵੀ ਨਹੀਂ ਸਮਝਿਆ ਜਾਂਦਾ ਸੀ।+ 22 ਰਾਜੇ ਦੇ ਤਰਸ਼ੀਸ਼+ ਦੇ ਜਹਾਜ਼ ਸਮੁੰਦਰ ਵਿਚ ਹੀਰਾਮ ਦੇ ਜਹਾਜ਼ਾਂ ਨਾਲ ਸਨ। ਹਰ ਤੀਸਰੇ ਸਾਲ ਇਕ ਵਾਰ ਤਰਸ਼ੀਸ਼ ਦੇ ਜਹਾਜ਼ ਸੋਨੇ, ਚਾਂਦੀ, ਹਾਥੀ-ਦੰਦਾਂ,+ ਬਾਂਦਰਾਂ ਅਤੇ ਮੋਰਾਂ ਨਾਲ ਲੱਦੇ ਹੋਏ ਆਉਂਦੇ ਸਨ।

  • 1 ਰਾਜਿਆਂ 10:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਯਰੂਸ਼ਲਮ ਵਿਚ ਰਾਜੇ ਨੇ ਚਾਂਦੀ ਦੇ ਇੰਨੇ ਢੇਰ ਲਾ ਦਿੱਤੇ ਜਿਵੇਂ ਚਾਂਦੀ ਨਹੀਂ ਪੱਥਰ ਹੋਣ ਅਤੇ ਉਸ ਨੇ ਸ਼ੇਫਲਾਹ ਦੇ ਗੂਲਰ* ਦੇ ਦਰਖ਼ਤਾਂ ਜਿੰਨੀ ਬਹੁਤ ਸਾਰੀ ਦਿਆਰ ਦੀ ਲੱਕੜ ਇਕੱਠੀ ਕੀਤੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ