ਮੱਤੀ 6:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਰਾਜਾ ਸੁਲੇਮਾਨ+ ਨੇ ਵੀ ਕਦੇ ਇਨ੍ਹਾਂ ਫੁੱਲਾਂ ਜਿੰਨੇ ਸ਼ਾਨਦਾਰ ਕੱਪੜੇ ਨਹੀਂ ਪਾਏ, ਭਾਵੇਂ ਕਿ ਉਸ ਦੀ ਇੰਨੀ ਸ਼ਾਨੋ-ਸ਼ੌਕਤ ਸੀ।
29 ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਰਾਜਾ ਸੁਲੇਮਾਨ+ ਨੇ ਵੀ ਕਦੇ ਇਨ੍ਹਾਂ ਫੁੱਲਾਂ ਜਿੰਨੇ ਸ਼ਾਨਦਾਰ ਕੱਪੜੇ ਨਹੀਂ ਪਾਏ, ਭਾਵੇਂ ਕਿ ਉਸ ਦੀ ਇੰਨੀ ਸ਼ਾਨੋ-ਸ਼ੌਕਤ ਸੀ।