ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 32:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਹੇ ਯਸ਼ੁਰੂਨ,* ਜਦ ਤੂੰ ਮੋਟਾ ਹੋ ਗਿਆ, ਤਾਂ ਬਾਗ਼ੀ ਹੋ ਕੇ ਲੱਤਾਂ ਮਾਰਨ ਲੱਗਾ।

      ਤੂੰ ਮੋਟਾ ਅਤੇ ਹੱਟਾ-ਕੱਟਾ ਹੋ ਗਿਆ ਹੈਂ, ਤੂੰ ਆਫ਼ਰ ਗਿਆ ਹੈਂ।+

      ਇਸ ਲਈ ਤੂੰ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸ ਨੇ ਤੈਨੂੰ ਰਚਿਆ,+

      ਅਤੇ ਤੂੰ ਆਪਣੀ ਮੁਕਤੀ ਦੀ ਚਟਾਨ ਨਾਲ ਨਫ਼ਰਤ ਕੀਤੀ।

  • 2 ਇਤਿਹਾਸ 26:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਇਸ ਤੋਂ ਇਲਾਵਾ, ਉਜ਼ੀਯਾਹ ਕੋਲ ਇਕ ਫ਼ੌਜ ਸੀ ਜੋ ਯੁੱਧ ਲਈ ਤਿਆਰ ਰਹਿੰਦੀ ਸੀ। ਉਹ ਟੁਕੜੀਆਂ ਬਣਾ ਕੇ ਯੁੱਧ ਲੜਨ ਜਾਂਦੇ ਸਨ। ਸਕੱਤਰ+ ਯਈਏਲ ਅਤੇ ਅਧਿਕਾਰੀ ਮਾਸੇਯਾਹ ਨੇ ਰਾਜੇ ਦੇ ਇਕ ਹਾਕਮ ਹਨਨਯਾਹ ਅਧੀਨ ਉਨ੍ਹਾਂ ਦੀ ਗਿਣਤੀ ਕੀਤੀ ਅਤੇ ਉਨ੍ਹਾਂ ਦੇ ਨਾਂ ਦਰਜ ਕੀਤੇ।+

  • 2 ਇਤਿਹਾਸ 26:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਪਰ ਤਾਕਤਵਰ ਹੁੰਦਿਆਂ ਹੀ ਉਸ ਦਾ ਦਿਲ ਘਮੰਡੀ ਬਣ ਗਿਆ ਜੋ ਉਸ ਨੂੰ ਉਸ ਦੇ ਨਾਸ਼ ਵੱਲ ਲੈ ਗਿਆ ਅਤੇ ਉਸ ਨੇ ਧੂਪ ਧੁਖਾਉਣ ਦੀ ਵੇਦੀ ʼਤੇ ਧੂਪ ਧੁਖਾਉਣ ਲਈ ਯਹੋਵਾਹ ਦੇ ਮੰਦਰ ਵਿਚ ਦਾਖ਼ਲ ਹੋ ਕੇ ਆਪਣੇ ਪਰਮੇਸ਼ੁਰ ਯਹੋਵਾਹ ਨਾਲ ਵਿਸ਼ਵਾਸਘਾਤ ਕੀਤਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ