-
1 ਰਾਜਿਆਂ 22:42, 43ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
42 ਯਹੋਸ਼ਾਫ਼ਾਟ 35 ਸਾਲਾਂ ਦੀ ਉਮਰ ਵਿਚ ਰਾਜਾ ਬਣਿਆ ਅਤੇ ਉਸ ਨੇ 25 ਸਾਲ ਯਰੂਸ਼ਲਮ ਵਿਚ ਰਾਜ ਕੀਤਾ। ਉਸ ਦੀ ਮਾਤਾ ਦਾ ਨਾਂ ਅਜ਼ੂਬਾਹ ਸੀ ਜੋ ਸ਼ਿਲਹੀ ਦੀ ਧੀ ਸੀ। 43 ਉਹ ਆਪਣੇ ਪਿਤਾ ਆਸਾ+ ਦੇ ਰਾਹ ʼਤੇ ਚੱਲਦਾ ਰਿਹਾ। ਉਹ ਉਸ ਰਾਹ ਤੋਂ ਭਟਕਿਆ ਨਹੀਂ ਅਤੇ ਉਸ ਨੇ ਉਹੀ ਕੀਤਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਸਹੀ ਸੀ।+ ਪਰ ਉੱਚੀਆਂ ਥਾਵਾਂ ਢਾਹੀਆਂ ਨਹੀਂ ਗਈਆਂ ਅਤੇ ਲੋਕ ਹਾਲੇ ਵੀ ਇਨ੍ਹਾਂ ਉੱਚੀਆਂ ਥਾਵਾਂ ʼਤੇ ਬਲ਼ੀਆਂ ਚੜ੍ਹਾਉਂਦੇ ਸਨ ਤਾਂਕਿ ਉਨ੍ਹਾਂ ਦਾ ਧੂੰਆਂ ਉੱਠੇ।+
-