-
ਗਿਣਤੀ 16:29ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
29 ਜੇ ਇਹ ਲੋਕ ਦੂਸਰੇ ਲੋਕਾਂ ਵਾਂਗ ਕੁਦਰਤੀ ਮੌਤ ਮਰਨ ਅਤੇ ਇਨ੍ਹਾਂ ਨੂੰ ਵੀ ਉਹੀ ਸਜ਼ਾ ਮਿਲੇ ਜੋ ਸਾਰੇ ਇਨਸਾਨਾਂ ਨੂੰ ਮਿਲਦੀ ਹੈ, ਤਾਂ ਇਸ ਦਾ ਮਤਲਬ ਹੈ ਕਿ ਯਹੋਵਾਹ ਨੇ ਮੈਨੂੰ ਨਹੀਂ ਘੱਲਿਆ।+
-