ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 12:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਫਿਰ ਯਹੋਵਾਹ ਅਬਰਾਮ ਸਾਮ੍ਹਣੇ ਪ੍ਰਗਟ ਹੋਇਆ ਅਤੇ ਕਿਹਾ: “ਮੈਂ ਤੇਰੀ ਸੰਤਾਨ*+ ਨੂੰ ਇਹ ਦੇਸ਼ ਦੇਣ ਜਾ ਰਿਹਾ ਹਾਂ।”+ ਇਸ ਲਈ ਅਬਰਾਮ ਨੇ ਉੱਥੇ ਯਹੋਵਾਹ ਲਈ ਇਕ ਵੇਦੀ ਬਣਾਈ ਜੋ ਉਸ ਦੇ ਸਾਮ੍ਹਣੇ ਪ੍ਰਗਟ ਹੋਇਆ ਸੀ।

  • ਨਹਮਯਾਹ 9:7, 8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਤੂੰ ਹੀ ਸੱਚਾ ਪਰਮੇਸ਼ੁਰ ਯਹੋਵਾਹ ਹੈਂ ਜਿਸ ਨੇ ਅਬਰਾਮ ਨੂੰ ਚੁਣਿਆ+ ਤੇ ਉਸ ਨੂੰ ਕਸਦੀਆਂ ਦੇ ਊਰ ਵਿੱਚੋਂ ਬਾਹਰ ਲੈ ਆਇਆ+ ਤੇ ਉਸ ਦਾ ਨਾਂ ਅਬਰਾਹਾਮ ਰੱਖਿਆ।+ 8 ਤੂੰ ਦੇਖਿਆ ਕਿ ਉਸ ਦਾ ਦਿਲ ਤੇਰੇ ਪ੍ਰਤੀ ਵਫ਼ਾਦਾਰ ਸੀ,+ ਇਸ ਲਈ ਤੂੰ ਉਸ ਨਾਲ ਇਕਰਾਰ ਕੀਤਾ ਕਿ ਤੂੰ ਉਸ ਨੂੰ ਤੇ ਉਸ ਦੀ ਸੰਤਾਨ* ਨੂੰ ਕਨਾਨੀਆਂ, ਹਿੱਤੀਆਂ, ਅਮੋਰੀਆਂ, ਪਰਿੱਜੀਆਂ, ਯਬੂਸੀਆਂ ਅਤੇ ਗਿਰਗਾਸ਼ੀਆਂ ਦਾ ਦੇਸ਼ ਦੇਵੇਂਗਾ;+ ਤੂੰ ਆਪਣੇ ਵਾਅਦੇ ਨਿਭਾਏ ਕਿਉਂਕਿ ਤੂੰ ਹਮੇਸ਼ਾ ਉਹੀ ਕਰਦਾ ਹੈਂ ਜੋ ਸਹੀ ਹੈ।

  • ਯਸਾਯਾਹ 41:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  8 “ਪਰ ਤੂੰ, ਹੇ ਇਜ਼ਰਾਈਲ, ਮੇਰਾ ਸੇਵਕ ਹੈਂ,+

      ਹੇ ਯਾਕੂਬ, ਤੂੰ ਜਿਸ ਨੂੰ ਮੈਂ ਚੁਣਿਆ,+

      ਮੇਰੇ ਦੋਸਤ ਅਬਰਾਹਾਮ ਦੀ ਸੰਤਾਨ,*+

  • ਯਾਕੂਬ 2:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਇਸ ਤਰ੍ਹਾਂ ਇਹ ਆਇਤ ਪੂਰੀ ਹੋਈ: “ਅਬਰਾਹਾਮ ਨੇ ਯਹੋਵਾਹ* ਉੱਤੇ ਨਿਹਚਾ ਕੀਤੀ ਜਿਸ ਕਰਕੇ ਉਸ ਨੂੰ ਧਰਮੀ ਗਿਣਿਆ ਗਿਆ”+ ਅਤੇ ਉਹ ਯਹੋਵਾਹ* ਦਾ ਦੋਸਤ ਕਹਾਇਆ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ