-
2 ਇਤਿਹਾਸ 24:13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਕੰਮ ਦੀ ਨਿਗਰਾਨੀ ਕਰਨ ਵਾਲਿਆਂ ਨੇ ਕੰਮ ਸ਼ੁਰੂ ਕੀਤਾ ਅਤੇ ਉਨ੍ਹਾਂ ਦੀ ਨਿਗਰਾਨੀ ਅਧੀਨ ਮੁਰੰਮਤ ਦਾ ਕੰਮ ਪੂਰਾ ਹੁੰਦਾ ਗਿਆ ਅਤੇ ਉਨ੍ਹਾਂ ਨੇ ਸੱਚੇ ਪਰਮੇਸ਼ੁਰ ਦੇ ਭਵਨ ਨੂੰ ਪਹਿਲਾਂ ਵਰਗਾ ਬਣਾ ਦਿੱਤਾ ਤੇ ਇਸ ਨੂੰ ਪੱਕਾ ਕੀਤਾ।
-