-
ਗਿਣਤੀ 1:2, 3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 “ਇਜ਼ਰਾਈਲੀਆਂ* ਦੀ ਪੂਰੀ ਮੰਡਲੀ ਦੀ ਗਿਣਤੀ ਕਰ।+ ਇਕ-ਇਕ ਕਰ ਕੇ ਸਾਰੇ ਆਦਮੀਆਂ ਦੇ ਨਾਵਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਪਿਉ-ਦਾਦਿਆਂ ਦੇ ਘਰਾਣਿਆਂ ਅਨੁਸਾਰ ਤਿਆਰ ਕਰ। 3 ਤੂੰ ਅਤੇ ਹਾਰੂਨ ਦੋਵੇਂ ਉਨ੍ਹਾਂ ਸਾਰੇ ਆਦਮੀਆਂ ਦੇ ਨਾਵਾਂ ਦੀ ਸੂਚੀ ਬਣਾਓ ਜਿਨ੍ਹਾਂ ਦੀ ਉਮਰ 20 ਸਾਲ ਅਤੇ ਇਸ ਤੋਂ ਉੱਪਰ ਹੈ+ ਅਤੇ ਜਿਹੜੇ ਇਜ਼ਰਾਈਲ ਦੀ ਫ਼ੌਜ ਵਿਚ ਕੰਮ ਕਰ ਸਕਦੇ ਹਨ। ਤੁਸੀਂ ਇਹ ਸੂਚੀ ਉਨ੍ਹਾਂ ਦੀ ਫ਼ੌਜੀ ਟੁਕੜੀ ਅਨੁਸਾਰ ਬਣਾਓ।
-
-
2 ਸਮੂਏਲ 24:9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਫਿਰ ਯੋਆਬ ਨੇ ਰਾਜੇ ਨੂੰ ਉਨ੍ਹਾਂ ਲੋਕਾਂ ਦੀ ਗਿਣਤੀ ਦੱਸੀ ਜਿਨ੍ਹਾਂ ਦੇ ਨਾਂ ਦਰਜ ਕੀਤੇ ਗਏ ਸਨ। ਤਲਵਾਰਾਂ ਨਾਲ ਲੈਸ ਇਜ਼ਰਾਈਲੀ ਯੋਧਿਆਂ ਦੀ ਗਿਣਤੀ 8,00,000 ਸੀ ਅਤੇ ਯਹੂਦਾਹ ਦੇ ਆਦਮੀਆਂ ਦੀ 5,00,000 ਸੀ।+
-