ਹੋਸ਼ੇਆ 1:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 1 ਬੇਰੀ ਦੇ ਪੁੱਤਰ ਹੋਸ਼ੇਆ* ਨੂੰ ਯਹੋਵਾਹ ਦਾ ਸੰਦੇਸ਼ ਆਇਆ। ਉਸ ਨੂੰ ਇਹ ਸੰਦੇਸ਼ ਯਹੂਦਾਹ ਦੇ ਰਾਜਿਆਂ+ ਉਜ਼ੀਯਾਹ,+ ਯੋਥਾਮ,+ ਆਹਾਜ਼+ ਅਤੇ ਹਿਜ਼ਕੀਯਾਹ+ ਦੇ ਦਿਨਾਂ ਦੌਰਾਨ ਅਤੇ ਯੋਆਸ਼+ ਦੇ ਪੁੱਤਰ, ਇਜ਼ਰਾਈਲ ਦੇ ਰਾਜੇ ਯਾਰਾਬੁਆਮ+ ਦੇ ਦਿਨਾਂ ਦੌਰਾਨ ਆਇਆ। ਮੀਕਾਹ 1:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 1 ਮੋਰਸ਼ਥ ਵਿਚ ਰਹਿਣ ਵਾਲੇ ਮੀਕਾਹ*+ ਨੂੰ ਸਾਮਰਿਯਾ ਅਤੇ ਯਰੂਸ਼ਲਮ ਦੇ ਸੰਬੰਧ ਵਿਚ ਯਹੋਵਾਹ ਦਾ ਸੰਦੇਸ਼ ਆਇਆ। ਯਹੂਦਾਹ ਦੇ ਰਾਜਿਆਂ+ ਯੋਥਾਮ,+ ਆਹਾਜ਼+ ਅਤੇ ਹਿਜ਼ਕੀਯਾਹ+ ਦੇ ਦਿਨਾਂ ਦੌਰਾਨ ਉਸ ਨੂੰ ਇਕ ਦਰਸ਼ਣ ਵਿਚ ਇਹ ਸੰਦੇਸ਼ ਦਿੱਤਾ ਗਿਆ: ਮੱਤੀ 1:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਉਜ਼ੀਯਾਹ ਤੋਂ ਯੋਥਾਮ ਪੈਦਾ ਹੋਇਆ;+ਯੋਥਾਮ ਤੋਂ ਆਹਾਜ਼ ਪੈਦਾ ਹੋਇਆ;+ਆਹਾਜ਼ ਤੋਂ ਹਿਜ਼ਕੀਯਾਹ ਪੈਦਾ ਹੋਇਆ;+
1 ਬੇਰੀ ਦੇ ਪੁੱਤਰ ਹੋਸ਼ੇਆ* ਨੂੰ ਯਹੋਵਾਹ ਦਾ ਸੰਦੇਸ਼ ਆਇਆ। ਉਸ ਨੂੰ ਇਹ ਸੰਦੇਸ਼ ਯਹੂਦਾਹ ਦੇ ਰਾਜਿਆਂ+ ਉਜ਼ੀਯਾਹ,+ ਯੋਥਾਮ,+ ਆਹਾਜ਼+ ਅਤੇ ਹਿਜ਼ਕੀਯਾਹ+ ਦੇ ਦਿਨਾਂ ਦੌਰਾਨ ਅਤੇ ਯੋਆਸ਼+ ਦੇ ਪੁੱਤਰ, ਇਜ਼ਰਾਈਲ ਦੇ ਰਾਜੇ ਯਾਰਾਬੁਆਮ+ ਦੇ ਦਿਨਾਂ ਦੌਰਾਨ ਆਇਆ।
1 ਮੋਰਸ਼ਥ ਵਿਚ ਰਹਿਣ ਵਾਲੇ ਮੀਕਾਹ*+ ਨੂੰ ਸਾਮਰਿਯਾ ਅਤੇ ਯਰੂਸ਼ਲਮ ਦੇ ਸੰਬੰਧ ਵਿਚ ਯਹੋਵਾਹ ਦਾ ਸੰਦੇਸ਼ ਆਇਆ। ਯਹੂਦਾਹ ਦੇ ਰਾਜਿਆਂ+ ਯੋਥਾਮ,+ ਆਹਾਜ਼+ ਅਤੇ ਹਿਜ਼ਕੀਯਾਹ+ ਦੇ ਦਿਨਾਂ ਦੌਰਾਨ ਉਸ ਨੂੰ ਇਕ ਦਰਸ਼ਣ ਵਿਚ ਇਹ ਸੰਦੇਸ਼ ਦਿੱਤਾ ਗਿਆ: