-
2 ਇਤਿਹਾਸ 24:18ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
18 ਉਨ੍ਹਾਂ ਨੇ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਭਵਨ ਨੂੰ ਤਿਆਗ ਦਿੱਤਾ ਅਤੇ ਉਹ ਪੂਜਾ-ਖੰਭਿਆਂ* ਅਤੇ ਮੂਰਤਾਂ ਦੀ ਭਗਤੀ ਕਰਨ ਲੱਗ ਪਏ। ਉਨ੍ਹਾਂ ਦੇ ਇਸ ਅਪਰਾਧ ਕਰਕੇ ਯਹੂਦਾਹ ਅਤੇ ਯਰੂਸ਼ਲਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਭੜਕਿਆ।
-