2 ਇਤਿਹਾਸ 28:1, 2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਆਹਾਜ਼+ 20 ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸ ਨੇ ਯਰੂਸ਼ਲਮ ਵਿਚ 16 ਸਾਲ ਰਾਜ ਕੀਤਾ। ਉਸ ਨੇ ਉਹ ਨਹੀਂ ਕੀਤਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਸਹੀ ਸੀ ਜਿਵੇਂ ਉਸ ਦੇ ਵੱਡ-ਵਡੇਰੇ ਦਾਊਦ ਨੇ ਕੀਤਾ ਸੀ।+ 2 ਇਸ ਦੀ ਬਜਾਇ, ਉਹ ਇਜ਼ਰਾਈਲ ਦੇ ਰਾਜਿਆਂ ਦੇ ਰਾਹਾਂ ʼਤੇ ਤੁਰਿਆ+ ਅਤੇ ਉਸ ਨੇ ਧਾਤ ਤੋਂ ਬਆਲਾਂ ਦੇ ਬੁੱਤ* ਵੀ ਬਣਾਏ।+ 2 ਇਤਿਹਾਸ 28:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਇਸ ਤੋਂ ਇਲਾਵਾ, ਆਹਾਜ਼ ਨੇ ਸੱਚੇ ਪਰਮੇਸ਼ੁਰ ਦੇ ਭਵਨ ਦੀਆਂ ਚੀਜ਼ਾਂ ਨੂੰ ਇਕੱਠਾ ਕੀਤਾ; ਫਿਰ ਉਸ ਨੇ ਸੱਚੇ ਪਰਮੇਸ਼ੁਰ ਦੇ ਭਵਨ ਦੀਆਂ ਚੀਜ਼ਾਂ ਦੇ ਟੁਕੜੇ-ਟੁਕੜੇ ਕਰ ਦਿੱਤੇ,+ ਯਹੋਵਾਹ ਦੇ ਭਵਨ ਦੇ ਦਰਵਾਜ਼ੇ ਬੰਦ ਕਰ ਦਿੱਤੇ+ ਅਤੇ ਯਰੂਸ਼ਲਮ ਦੇ ਹਰ ਕੋਨੇ ਵਿਚ ਆਪਣੇ ਲਈ ਵੇਦੀਆਂ ਬਣਾਈਆਂ।
28 ਆਹਾਜ਼+ 20 ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸ ਨੇ ਯਰੂਸ਼ਲਮ ਵਿਚ 16 ਸਾਲ ਰਾਜ ਕੀਤਾ। ਉਸ ਨੇ ਉਹ ਨਹੀਂ ਕੀਤਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਸਹੀ ਸੀ ਜਿਵੇਂ ਉਸ ਦੇ ਵੱਡ-ਵਡੇਰੇ ਦਾਊਦ ਨੇ ਕੀਤਾ ਸੀ।+ 2 ਇਸ ਦੀ ਬਜਾਇ, ਉਹ ਇਜ਼ਰਾਈਲ ਦੇ ਰਾਜਿਆਂ ਦੇ ਰਾਹਾਂ ʼਤੇ ਤੁਰਿਆ+ ਅਤੇ ਉਸ ਨੇ ਧਾਤ ਤੋਂ ਬਆਲਾਂ ਦੇ ਬੁੱਤ* ਵੀ ਬਣਾਏ।+
24 ਇਸ ਤੋਂ ਇਲਾਵਾ, ਆਹਾਜ਼ ਨੇ ਸੱਚੇ ਪਰਮੇਸ਼ੁਰ ਦੇ ਭਵਨ ਦੀਆਂ ਚੀਜ਼ਾਂ ਨੂੰ ਇਕੱਠਾ ਕੀਤਾ; ਫਿਰ ਉਸ ਨੇ ਸੱਚੇ ਪਰਮੇਸ਼ੁਰ ਦੇ ਭਵਨ ਦੀਆਂ ਚੀਜ਼ਾਂ ਦੇ ਟੁਕੜੇ-ਟੁਕੜੇ ਕਰ ਦਿੱਤੇ,+ ਯਹੋਵਾਹ ਦੇ ਭਵਨ ਦੇ ਦਰਵਾਜ਼ੇ ਬੰਦ ਕਰ ਦਿੱਤੇ+ ਅਤੇ ਯਰੂਸ਼ਲਮ ਦੇ ਹਰ ਕੋਨੇ ਵਿਚ ਆਪਣੇ ਲਈ ਵੇਦੀਆਂ ਬਣਾਈਆਂ।