ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅਜ਼ਰਾ 3:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਉਨ੍ਹਾਂ ਨੇ ਪੱਥਰ ਕੱਟਣ ਵਾਲਿਆਂ+ ਅਤੇ ਕਾਰੀਗਰਾਂ+ ਨੂੰ ਪੈਸੇ ਦਿੱਤੇ ਅਤੇ ਸੀਦੋਨੀਆਂ ਤੇ ਸੋਰ ਦੇ ਲੋਕਾਂ ਨੂੰ ਖਾਣ-ਪੀਣ ਦਾ ਸਾਮਾਨ ਅਤੇ ਤੇਲ ਦਿੱਤਾ ਜੋ ਫਾਰਸ ਦੇ ਰਾਜੇ ਖੋਰਸ ਦੀ ਮਨਜ਼ੂਰੀ ਅਨੁਸਾਰ+ ਲਬਾਨੋਨ ਤੋਂ ਯਾਪਾ ਤਕ ਸਮੁੰਦਰ ਰਾਹੀਂ ਦਿਆਰ ਦੀ ਲੱਕੜ ਲੈ ਕੇ ਆਏ ਸਨ।+

  • ਅਜ਼ਰਾ 5:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਰਾਜਾ ਇਹ ਜਾਣ ਲਵੇ ਕਿ ਅਸੀਂ ਯਹੂਦਾਹ ਦੇ ਜ਼ਿਲ੍ਹੇ ਵਿਚ ਮਹਾਨ ਪਰਮੇਸ਼ੁਰ ਦੇ ਭਵਨ ਨੂੰ ਗਏ ਸੀ ਅਤੇ ਇਹ ਰੋੜ੍ਹ ਕੇ ਲਿਆਂਦੇ ਗਏ ਪੱਥਰਾਂ ਨਾਲ ਬਣਾਇਆ ਜਾ ਰਿਹਾ ਹੈ ਅਤੇ ਕੰਧਾਂ ਨੂੰ ਲੱਕੜਾਂ ਪਾ ਕੇ ਬਣਾਇਆ ਜਾ ਰਿਹਾ ਹੈ। ਲੋਕ ਇਹ ਕੰਮ ਬਹੁਤ ਜੋਸ਼ ਨਾਲ ਕਰ ਰਹੇ ਹਨ ਅਤੇ ਉਨ੍ਹਾਂ ਦੀ ਮਿਹਨਤ ਸਫ਼ਲ ਹੁੰਦੀ ਜਾ ਰਹੀ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ