ਅਜ਼ਰਾ 2:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਜ਼ਿਲ੍ਹੇ ਦੇ ਇਹ ਲੋਕ ਉਨ੍ਹਾਂ ਗ਼ੁਲਾਮਾਂ ਵਿੱਚੋਂ ਆਏ ਸਨ+ ਜਿਨ੍ਹਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਬਾਬਲ ਲੈ ਗਿਆ ਸੀ+ ਤੇ ਜੋ ਬਾਅਦ ਵਿਚ ਯਰੂਸ਼ਲਮ ਅਤੇ ਯਹੂਦਾਹ ਨੂੰ ਮੁੜ ਆਏ ਸਨ, ਹਾਂ, ਹਰ ਕੋਈ ਆਪੋ-ਆਪਣੇ ਸ਼ਹਿਰ ਨੂੰ ਮੁੜ ਆਇਆ ਸੀ।+ ਅਜ਼ਰਾ 2:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਹਾਸ਼ੁਮ ਦੇ ਪੁੱਤਰ+ 223; ਨਹਮਯਾਹ 8:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਨਕਲਨਵੀਸ* ਅਜ਼ਰਾ ਲੱਕੜ ਦੇ ਉਸ ਮੰਚ ʼਤੇ ਖੜ੍ਹਾ ਸੀ ਜੋ ਇਸ ਮੌਕੇ ਲਈ ਤਿਆਰ ਕੀਤਾ ਗਿਆ ਸੀ; ਉਸ ਨਾਲ ਉਸ ਦੇ ਸੱਜੇ ਪਾਸੇ ਮਤਿਥਯਾਹ, ਸ਼ਮਾ, ਅਨਾਯਾਹ, ਊਰੀਯਾਹ, ਹਿਲਕੀਯਾਹ ਅਤੇ ਮਾਸੇਯਾਹ ਖੜ੍ਹੇ ਸਨ; ਉਸ ਦੇ ਖੱਬੇ ਪਾਸੇ ਪਦਾਯਾਹ, ਮੀਸ਼ਾਏਲ, ਮਲਕੀਯਾਹ,+ ਹਾਸ਼ੁਮ, ਹਸ਼-ਬਦਾਨਾਹ, ਜ਼ਕਰਯਾਹ ਅਤੇ ਮਸ਼ੂਲਾਮ ਸਨ।
2 ਜ਼ਿਲ੍ਹੇ ਦੇ ਇਹ ਲੋਕ ਉਨ੍ਹਾਂ ਗ਼ੁਲਾਮਾਂ ਵਿੱਚੋਂ ਆਏ ਸਨ+ ਜਿਨ੍ਹਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਬਾਬਲ ਲੈ ਗਿਆ ਸੀ+ ਤੇ ਜੋ ਬਾਅਦ ਵਿਚ ਯਰੂਸ਼ਲਮ ਅਤੇ ਯਹੂਦਾਹ ਨੂੰ ਮੁੜ ਆਏ ਸਨ, ਹਾਂ, ਹਰ ਕੋਈ ਆਪੋ-ਆਪਣੇ ਸ਼ਹਿਰ ਨੂੰ ਮੁੜ ਆਇਆ ਸੀ।+
4 ਨਕਲਨਵੀਸ* ਅਜ਼ਰਾ ਲੱਕੜ ਦੇ ਉਸ ਮੰਚ ʼਤੇ ਖੜ੍ਹਾ ਸੀ ਜੋ ਇਸ ਮੌਕੇ ਲਈ ਤਿਆਰ ਕੀਤਾ ਗਿਆ ਸੀ; ਉਸ ਨਾਲ ਉਸ ਦੇ ਸੱਜੇ ਪਾਸੇ ਮਤਿਥਯਾਹ, ਸ਼ਮਾ, ਅਨਾਯਾਹ, ਊਰੀਯਾਹ, ਹਿਲਕੀਯਾਹ ਅਤੇ ਮਾਸੇਯਾਹ ਖੜ੍ਹੇ ਸਨ; ਉਸ ਦੇ ਖੱਬੇ ਪਾਸੇ ਪਦਾਯਾਹ, ਮੀਸ਼ਾਏਲ, ਮਲਕੀਯਾਹ,+ ਹਾਸ਼ੁਮ, ਹਸ਼-ਬਦਾਨਾਹ, ਜ਼ਕਰਯਾਹ ਅਤੇ ਮਸ਼ੂਲਾਮ ਸਨ।