- 
	                        
            
            ਲੇਵੀਆਂ 27:34ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
- 
                            - 
                                        34 ਯਹੋਵਾਹ ਨੇ ਇਹ ਸਾਰੇ ਹੁਕਮ ਸੀਨਈ ਪਹਾੜ ਉੱਤੇ ਮੂਸਾ ਨੂੰ ਇਜ਼ਰਾਈਲੀਆਂ ਵਾਸਤੇ ਦਿੱਤੇ ਸਨ।+ 
 
- 
                                        
- 
	                        
            
            ਗਿਣਤੀ 36:13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
- 
                            - 
                                        13 ਇਹ ਉਹ ਹੁਕਮ ਅਤੇ ਕਾਨੂੰਨ ਹਨ ਜੋ ਯਹੋਵਾਹ ਨੇ ਮੂਸਾ ਦੇ ਜ਼ਰੀਏ ਇਜ਼ਰਾਈਲੀਆਂ ਨੂੰ ਦਿੱਤੇ ਸਨ ਜਦੋਂ ਉਹ ਯਰੀਹੋ ਦੇ ਨੇੜੇ ਯਰਦਨ ਦਰਿਆ ਲਾਗੇ ਮੋਆਬ ਦੀ ਉਜਾੜ ਵਿਚ ਸਨ।+ 
 
- 
                                        
- 
	                        
            
            ਬਿਵਸਥਾ ਸਾਰ 12:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
- 
                            - 
                                        12 “ਤੁਹਾਡੇ ਪਿਉ-ਦਾਦਿਆਂ ਦਾ ਪਰਮੇਸ਼ੁਰ ਯਹੋਵਾਹ ਜੋ ਦੇਸ਼ ਤੁਹਾਡੇ ਕਬਜ਼ੇ ਹੇਠ ਕਰੇਗਾ, ਉੱਥੇ ਤੁਸੀਂ ਉਮਰ ਭਰ ਧਿਆਨ ਨਾਲ ਇਨ੍ਹਾਂ ਸਾਰੇ ਨਿਯਮਾਂ ਅਤੇ ਕਾਨੂੰਨਾਂ ਦੀ ਪਾਲਣਾ ਕਰਿਓ। 
 
- 
                                        
- 
	                        
            
            ਨਹਮਯਾਹ 9:34ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
- 
                            - 
                                        34 ਜਿੱਥੋਂ ਤਕ ਸਾਡੇ ਰਾਜਿਆਂ, ਸਾਡੇ ਹਾਕਮਾਂ, ਸਾਡੇ ਪੁਜਾਰੀਆਂ ਅਤੇ ਸਾਡੇ ਪਿਉ-ਦਾਦਿਆਂ ਦੀ ਗੱਲ ਹੈ, ਉਨ੍ਹਾਂ ਨੇ ਤੇਰਾ ਕਾਨੂੰਨ ਨਹੀਂ ਮੰਨਿਆ ਤੇ ਨਾ ਹੀ ਤੇਰੇ ਹੁਕਮਾਂ ਅਤੇ ਤੇਰੀਆਂ ਨਸੀਹਤਾਂ* ਵੱਲ ਧਿਆਨ ਦਿੱਤਾ ਜਿਨ੍ਹਾਂ ਰਾਹੀਂ ਤੂੰ ਉਨ੍ਹਾਂ ਨੂੰ ਖ਼ਬਰਦਾਰ ਕੀਤਾ ਸੀ। 
 
-