ਲੇਵੀਆਂ 26:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਮੈਂ ਤੈਨੂੰ ਕੌਮਾਂ ਵਿਚ ਖਿੰਡਾ ਦਿਆਂਗਾ+ ਅਤੇ ਤਲਵਾਰ ਤੇਰਾ ਪਿੱਛਾ ਕਰੇਗੀ;+ ਤੇਰਾ ਦੇਸ਼ ਉਜਾੜ ਦਿੱਤਾ ਜਾਵੇਗਾ+ ਅਤੇ ਤੇਰੇ ਸ਼ਹਿਰ ਤਬਾਹ ਹੋ ਜਾਣਗੇ। ਬਿਵਸਥਾ ਸਾਰ 4:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਯਹੋਵਾਹ ਤੁਹਾਨੂੰ ਕੌਮਾਂ ਵਿਚ ਖਿੰਡਾ ਦੇਵੇਗਾ+ ਅਤੇ ਜਿਨ੍ਹਾਂ ਕੌਮਾਂ ਵਿਚ ਯਹੋਵਾਹ ਤੁਹਾਨੂੰ ਖਿੰਡਾਵੇਗਾ, ਉੱਥੇ ਤੁਹਾਡੇ ਵਿੱਚੋਂ ਥੋੜ੍ਹੇ ਜਣੇ ਹੀ ਬਚਣਗੇ।+ ਬਿਵਸਥਾ ਸਾਰ 28:64 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 64 “ਯਹੋਵਾਹ ਤੁਹਾਨੂੰ ਧਰਤੀ ਦੇ ਇਕ ਪਾਸੇ ਤੋਂ ਲੈ ਕੇ ਦੂਜੇ ਪਾਸੇ ਤਕ ਸਾਰੀਆਂ ਕੌਮਾਂ ਵਿਚ ਖਿੰਡਾ ਦੇਵੇਗਾ+ ਅਤੇ ਉੱਥੇ ਤੁਹਾਨੂੰ ਲੱਕੜ ਅਤੇ ਪੱਥਰ ਦੇ ਦੇਵਤਿਆਂ ਦੀ ਭਗਤੀ ਕਰਨੀ ਪਵੇਗੀ ਜਿਨ੍ਹਾਂ ਨੂੰ ਤੁਸੀਂ ਅਤੇ ਤੁਹਾਡੇ ਪਿਉ-ਦਾਦੇ ਨਹੀਂ ਜਾਣਦੇ ਸਨ।+
33 ਮੈਂ ਤੈਨੂੰ ਕੌਮਾਂ ਵਿਚ ਖਿੰਡਾ ਦਿਆਂਗਾ+ ਅਤੇ ਤਲਵਾਰ ਤੇਰਾ ਪਿੱਛਾ ਕਰੇਗੀ;+ ਤੇਰਾ ਦੇਸ਼ ਉਜਾੜ ਦਿੱਤਾ ਜਾਵੇਗਾ+ ਅਤੇ ਤੇਰੇ ਸ਼ਹਿਰ ਤਬਾਹ ਹੋ ਜਾਣਗੇ।
27 ਯਹੋਵਾਹ ਤੁਹਾਨੂੰ ਕੌਮਾਂ ਵਿਚ ਖਿੰਡਾ ਦੇਵੇਗਾ+ ਅਤੇ ਜਿਨ੍ਹਾਂ ਕੌਮਾਂ ਵਿਚ ਯਹੋਵਾਹ ਤੁਹਾਨੂੰ ਖਿੰਡਾਵੇਗਾ, ਉੱਥੇ ਤੁਹਾਡੇ ਵਿੱਚੋਂ ਥੋੜ੍ਹੇ ਜਣੇ ਹੀ ਬਚਣਗੇ।+
64 “ਯਹੋਵਾਹ ਤੁਹਾਨੂੰ ਧਰਤੀ ਦੇ ਇਕ ਪਾਸੇ ਤੋਂ ਲੈ ਕੇ ਦੂਜੇ ਪਾਸੇ ਤਕ ਸਾਰੀਆਂ ਕੌਮਾਂ ਵਿਚ ਖਿੰਡਾ ਦੇਵੇਗਾ+ ਅਤੇ ਉੱਥੇ ਤੁਹਾਨੂੰ ਲੱਕੜ ਅਤੇ ਪੱਥਰ ਦੇ ਦੇਵਤਿਆਂ ਦੀ ਭਗਤੀ ਕਰਨੀ ਪਵੇਗੀ ਜਿਨ੍ਹਾਂ ਨੂੰ ਤੁਸੀਂ ਅਤੇ ਤੁਹਾਡੇ ਪਿਉ-ਦਾਦੇ ਨਹੀਂ ਜਾਣਦੇ ਸਨ।+