-
1 ਕੁਰਿੰਥੀਆਂ 9:14, 15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 ਇਸ ਤਰ੍ਹਾਂ, ਪ੍ਰਭੂ ਨੇ ਹੁਕਮ ਦਿੱਤਾ ਸੀ ਕਿ ਖ਼ੁਸ਼ ਖ਼ਬਰੀ ਦਾ ਐਲਾਨ ਕਰਨ ਵਾਲੇ ਖ਼ੁਸ਼ ਖ਼ਬਰੀ ਦੇ ਆਸਰੇ ਹੀ ਆਪਣਾ ਗੁਜ਼ਾਰਾ ਕਰਨ।+
15 ਪਰ ਮੈਂ ਇਨ੍ਹਾਂ ਵਿੱਚੋਂ ਕਿਸੇ ਵੀ ਪ੍ਰਬੰਧ ਨੂੰ ਨਹੀਂ ਵਰਤਿਆ।+ ਮੈਂ ਇਹ ਗੱਲਾਂ ਇਸ ਲਈ ਨਹੀਂ ਲਿਖ ਰਿਹਾ ਕਿ ਮੇਰੇ ਲਈ ਅਜਿਹੇ ਪ੍ਰਬੰਧ ਕੀਤੇ ਜਾਣ। ਇਸ ਨਾਲੋਂ ਤਾਂ ਮੇਰਾ ਮਰ ਜਾਣਾ ਹੀ ਚੰਗਾ ਹੈ! ਮੈਂ ਇਹ ਨਹੀਂ ਚਾਹੁੰਦਾ ਕਿ ਕੋਈ ਮੇਰੇ ਤੋਂ ਮੇਰਾ ਸ਼ੇਖ਼ੀ ਮਾਰਨ ਦਾ ਕਾਰਨ ਖੋਹ ਲਵੇ।+
-