ਨਹਮਯਾਹ 2:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਫਿਰ ਜਦੋਂ ਹੋਰੋਨੀ ਸਨਬੱਲਟ, ਅੰਮੋਨੀ+ ਅਧਿਕਾਰੀ* ਟੋਬੀਯਾਹ+ ਅਤੇ ਅਰਬੀ ਗਸ਼ਮ+ ਨੇ ਇਸ ਬਾਰੇ ਸੁਣਿਆ, ਤਾਂ ਉਹ ਸਾਡਾ ਮਜ਼ਾਕ ਉਡਾਉਣ ਲੱਗੇ+ ਤੇ ਸਾਨੂੰ ਨੀਵਾਂ ਦਿਖਾਉਂਦੇ ਹੋਏ ਕਹਿਣ ਲੱਗੇ: “ਇਹ ਤੁਸੀਂ ਕੀ ਕਰ ਰਹੇ ਹੋ? ਕੀ ਤੁਸੀਂ ਰਾਜੇ ਖ਼ਿਲਾਫ਼ ਬਗਾਵਤ ਕਰ ਰਹੇ ਹੋ?”+ ਨਹਮਯਾਹ 4:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਜਿਉਂ ਹੀ ਸਨਬੱਲਟ, ਟੋਬੀਯਾਹ,+ ਅਰਬੀਆਂ,+ ਅੰਮੋਨੀਆਂ ਅਤੇ ਅਸ਼ਦੋਦੀਆਂ+ ਨੇ ਸੁਣਿਆ ਕਿ ਯਰੂਸ਼ਲਮ ਦੀਆਂ ਕੰਧਾਂ ਦੀ ਮੁਰੰਮਤ ਦਾ ਕੰਮ ਚੱਲੀ ਜਾ ਰਿਹਾ ਹੈ ਅਤੇ ਪਾੜ ਭਰੇ ਜਾ ਰਹੇ ਹਨ, ਤਾਂ ਉਨ੍ਹਾਂ ਨੂੰ ਬਹੁਤ ਗੁੱਸਾ ਚੜ੍ਹਿਆ।
19 ਫਿਰ ਜਦੋਂ ਹੋਰੋਨੀ ਸਨਬੱਲਟ, ਅੰਮੋਨੀ+ ਅਧਿਕਾਰੀ* ਟੋਬੀਯਾਹ+ ਅਤੇ ਅਰਬੀ ਗਸ਼ਮ+ ਨੇ ਇਸ ਬਾਰੇ ਸੁਣਿਆ, ਤਾਂ ਉਹ ਸਾਡਾ ਮਜ਼ਾਕ ਉਡਾਉਣ ਲੱਗੇ+ ਤੇ ਸਾਨੂੰ ਨੀਵਾਂ ਦਿਖਾਉਂਦੇ ਹੋਏ ਕਹਿਣ ਲੱਗੇ: “ਇਹ ਤੁਸੀਂ ਕੀ ਕਰ ਰਹੇ ਹੋ? ਕੀ ਤੁਸੀਂ ਰਾਜੇ ਖ਼ਿਲਾਫ਼ ਬਗਾਵਤ ਕਰ ਰਹੇ ਹੋ?”+
7 ਜਿਉਂ ਹੀ ਸਨਬੱਲਟ, ਟੋਬੀਯਾਹ,+ ਅਰਬੀਆਂ,+ ਅੰਮੋਨੀਆਂ ਅਤੇ ਅਸ਼ਦੋਦੀਆਂ+ ਨੇ ਸੁਣਿਆ ਕਿ ਯਰੂਸ਼ਲਮ ਦੀਆਂ ਕੰਧਾਂ ਦੀ ਮੁਰੰਮਤ ਦਾ ਕੰਮ ਚੱਲੀ ਜਾ ਰਿਹਾ ਹੈ ਅਤੇ ਪਾੜ ਭਰੇ ਜਾ ਰਹੇ ਹਨ, ਤਾਂ ਉਨ੍ਹਾਂ ਨੂੰ ਬਹੁਤ ਗੁੱਸਾ ਚੜ੍ਹਿਆ।