ਨਹਮਯਾਹ 3:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਉਨ੍ਹਾਂ ਤੋਂ ਅਗਲੇ ਹਿੱਸੇ ਦੀ ਮੁਰੰਮਤ ਊਰੀਯਾਹ ਦੇ ਪੁੱਤਰ ਅਤੇ ਹਕੋਸ ਦੇ ਪੋਤੇ ਮਰੇਮੋਥ+ ਨੇ ਕੀਤੀ, ਉਨ੍ਹਾਂ ਤੋਂ ਅੱਗੇ ਬਰਕਯਾਹ ਦੇ ਪੁੱਤਰ ਅਤੇ ਮਸ਼ੇਜ਼ਬੇਲ ਦੇ ਪੋਤੇ ਮਸ਼ੂਲਾਮ+ ਨੇ ਮੁਰੰਮਤ ਦਾ ਕੰਮ ਕੀਤਾ ਅਤੇ ਉਨ੍ਹਾਂ ਤੋਂ ਅੱਗੇ ਬਆਨਾ ਦੇ ਪੁੱਤਰ ਸਾਦੋਕ ਨੇ ਮੁਰੰਮਤ ਕੀਤੀ।
4 ਉਨ੍ਹਾਂ ਤੋਂ ਅਗਲੇ ਹਿੱਸੇ ਦੀ ਮੁਰੰਮਤ ਊਰੀਯਾਹ ਦੇ ਪੁੱਤਰ ਅਤੇ ਹਕੋਸ ਦੇ ਪੋਤੇ ਮਰੇਮੋਥ+ ਨੇ ਕੀਤੀ, ਉਨ੍ਹਾਂ ਤੋਂ ਅੱਗੇ ਬਰਕਯਾਹ ਦੇ ਪੁੱਤਰ ਅਤੇ ਮਸ਼ੇਜ਼ਬੇਲ ਦੇ ਪੋਤੇ ਮਸ਼ੂਲਾਮ+ ਨੇ ਮੁਰੰਮਤ ਦਾ ਕੰਮ ਕੀਤਾ ਅਤੇ ਉਨ੍ਹਾਂ ਤੋਂ ਅੱਗੇ ਬਆਨਾ ਦੇ ਪੁੱਤਰ ਸਾਦੋਕ ਨੇ ਮੁਰੰਮਤ ਕੀਤੀ।