ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 25:42
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 42 ਉਹ ਮੇਰੇ ਗ਼ੁਲਾਮ ਹਨ ਜਿਨ੍ਹਾਂ ਨੂੰ ਮੈਂ ਮਿਸਰ ਵਿੱਚੋਂ ਕੱਢ ਲਿਆਇਆ ਹਾਂ।+ ਉਹ ਆਪਣੇ ਆਪ ਨੂੰ ਗ਼ੁਲਾਮਾਂ ਵਾਂਗ ਵੇਚ ਨਹੀਂ ਸਕਦੇ।

  • ਬਿਵਸਥਾ ਸਾਰ 5:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਯਾਦ ਰੱਖ ਕਿ ਤੂੰ ਮਿਸਰ ਵਿਚ ਗ਼ੁਲਾਮ ਸੀ ਅਤੇ ਤੇਰਾ ਪਰਮੇਸ਼ੁਰ ਯਹੋਵਾਹ ਤੈਨੂੰ ਆਪਣੇ ਬਲਵੰਤ ਹੱਥ ਅਤੇ ਤਾਕਤਵਰ ਬਾਂਹ* ਨਾਲ ਉੱਥੋਂ ਕੱਢ ਲਿਆਇਆ ਸੀ।+ ਇਸੇ ਕਰਕੇ ਤੇਰੇ ਪਰਮੇਸ਼ੁਰ ਯਹੋਵਾਹ ਨੇ ਤੈਨੂੰ ਸਬਤ ਦਾ ਦਿਨ ਮਨਾਉਣ ਦਾ ਹੁਕਮ ਦਿੱਤਾ ਸੀ।

  • ਬਿਵਸਥਾ ਸਾਰ 9:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਮੈਂ ਯਹੋਵਾਹ ਨੂੰ ਫ਼ਰਿਆਦ ਕਰਨੀ ਸ਼ੁਰੂ ਕੀਤੀ, ‘ਹੇ ਸਾਰੇ ਜਹਾਨ ਦੇ ਮਾਲਕ ਯਹੋਵਾਹ, ਆਪਣੇ ਲੋਕਾਂ ਦਾ ਨਾਸ਼ ਨਾ ਕਰ। ਉਹ ਤੇਰੇ ਆਪਣੇ ਖ਼ਾਸ ਲੋਕ* ਹਨ+ ਜਿਨ੍ਹਾਂ ਨੂੰ ਤੂੰ ਆਪਣੀ ਤਾਕਤ ਨਾਲ ਛੁਡਾਇਆ ਅਤੇ ਆਪਣੇ ਬਲਵੰਤ ਹੱਥ ਨਾਲ ਉਨ੍ਹਾਂ ਨੂੰ ਮਿਸਰ ਵਿੱਚੋਂ ਕੱਢਿਆ।+

  • ਬਿਵਸਥਾ ਸਾਰ 9:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਇਹ ਤੇਰੇ ਆਪਣੇ ਖ਼ਾਸ ਲੋਕ* ਹਨ+ ਜਿਨ੍ਹਾਂ ਨੂੰ ਤੂੰ ਆਪਣੀ ਵੱਡੀ ਤਾਕਤ ਅਤੇ ਤਾਕਤਵਰ ਬਾਂਹ* ਨਾਲ ਕੱਢ ਲਿਆਇਆ।’+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ