ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਰਾਜਿਆਂ 8:49, 50
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 49 ਤਾਂ ਤੂੰ ਆਪਣੇ ਨਿਵਾਸ-ਸਥਾਨ ਸਵਰਗ ਤੋਂ ਉਨ੍ਹਾਂ ਦੀ ਪ੍ਰਾਰਥਨਾ ਤੇ ਮਿਹਰ ਲਈ ਕੀਤੀ ਉਨ੍ਹਾਂ ਦੀ ਬੇਨਤੀ ਸੁਣੀਂ+ ਤੇ ਉਨ੍ਹਾਂ ਦੇ ਪੱਖ ਵਿਚ ਨਿਆਂ ਕਰੀਂ 50 ਅਤੇ ਆਪਣੇ ਲੋਕਾਂ ਨੂੰ ਮਾਫ਼ ਕਰੀਂ ਜਿਨ੍ਹਾਂ ਨੇ ਤੇਰੇ ਖ਼ਿਲਾਫ਼ ਪਾਪ ਕੀਤਾ ਹੈ, ਹਾਂ, ਉਹ ਸਾਰੇ ਅਪਰਾਧ ਮਾਫ਼ ਕਰੀਂ ਜੋ ਉਨ੍ਹਾਂ ਨੇ ਤੇਰੇ ਵਿਰੁੱਧ ਕੀਤੇ ਹਨ। ਤੂੰ ਬੰਦੀ ਬਣਾਉਣ ਵਾਲਿਆਂ ਦੀਆਂ ਨਜ਼ਰਾਂ ਵਿਚ ਉਨ੍ਹਾਂ ਨੂੰ ਦਇਆ ਦੇ ਭਾਗੀ ਬਣਾਈਂ ਤੇ ਉਹ ਉਨ੍ਹਾਂ ਉੱਤੇ ਰਹਿਮ ਕਰਨਗੇ+

  • ਅਜ਼ਰਾ 7:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਇਹੀ ਅਜ਼ਰਾ ਬਾਬਲ ਤੋਂ ਆਇਆ ਸੀ। ਉਹ ਇਕ ਨਕਲਨਵੀਸ* ਸੀ ਜਿਸ ਨੂੰ ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ ਵੱਲੋਂ ਦਿੱਤੇ ਮੂਸਾ ਦੇ ਕਾਨੂੰਨ ਦਾ ਕਾਫ਼ੀ ਗਿਆਨ ਸੀ।*+ ਉਸ ਨੇ ਜੋ ਕੁਝ ਮੰਗਿਆ, ਰਾਜੇ ਨੇ ਉਸ ਨੂੰ ਦਿੱਤਾ ਕਿਉਂਕਿ ਉਸ ਦੇ ਪਰਮੇਸ਼ੁਰ ਯਹੋਵਾਹ ਦਾ ਹੱਥ ਉਸ ਉੱਤੇ ਸੀ।

  • ਜ਼ਬੂਰ 106:46
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 46 ਜਿਹੜੇ ਉਨ੍ਹਾਂ ਨੂੰ ਗ਼ੁਲਾਮ ਬਣਾਉਂਦੇ ਸਨ

      ਉਹ ਉਨ੍ਹਾਂ ਦੇ ਦਿਲਾਂ ਵਿਚ ਉਨ੍ਹਾਂ ਲਈ ਰਹਿਮ ਪੈਦਾ ਕਰਦਾ ਸੀ।+

  • ਕਹਾਉਤਾਂ 21:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਰਾਜੇ ਦਾ ਮਨ ਯਹੋਵਾਹ ਦੇ ਹੱਥ ਵਿਚ ਪਾਣੀ ਦੀਆਂ ਖਾਲ਼ਾਂ ਵਾਂਗ ਹੈ।+

      ਉਹ ਇਸ ਨੂੰ ਜਿੱਧਰ ਚਾਹੇ ਮੋੜਦਾ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ