ਰਸੂਲਾਂ ਦੇ ਕੰਮ 13:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਸਾਰਿਆਂ ਸਾਮ੍ਹਣੇ ਮੂਸਾ ਦੇ ਕਾਨੂੰਨ ਅਤੇ ਨਬੀਆਂ ਦੀਆਂ ਲਿਖਤਾਂ ਦੇ ਪੜ੍ਹੇ ਜਾਣ ਤੋਂ ਬਾਅਦ+ ਸਭਾ ਘਰ ਦੇ ਨਿਗਾਹਬਾਨਾਂ ਨੇ ਉਨ੍ਹਾਂ ਨੂੰ ਕਿਹਾ: “ਭਰਾਵੋ, ਜੇ ਤੁਹਾਡੇ ਕੋਲ ਲੋਕਾਂ ਨੂੰ ਹੱਲਾਸ਼ੇਰੀ ਦੇਣ ਵਾਲੀਆਂ ਗੱਲਾਂ ਹਨ, ਤਾਂ ਦੱਸੋ।” ਰਸੂਲਾਂ ਦੇ ਕੰਮ 15:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਪੁਰਾਣੇ ਸਮਿਆਂ ਤੋਂ ਲੋਕ ਹਰ ਸ਼ਹਿਰ ਵਿਚ ਮੂਸਾ ਦੀਆਂ ਗੱਲਾਂ ਦਾ ਪ੍ਰਚਾਰ ਕਰਦੇ ਆਏ ਹਨ ਕਿਉਂਕਿ ਉਸ ਦੀਆਂ ਲਿਖੀਆਂ ਗੱਲਾਂ ਸਭਾ ਘਰਾਂ ਵਿਚ ਹਰ ਸਬਤ ਦੇ ਦਿਨ ਉੱਚੀ ਆਵਾਜ਼ ਵਿਚ ਪੜ੍ਹੀਆਂ ਜਾਂਦੀਆਂ ਹਨ।”+
15 ਸਾਰਿਆਂ ਸਾਮ੍ਹਣੇ ਮੂਸਾ ਦੇ ਕਾਨੂੰਨ ਅਤੇ ਨਬੀਆਂ ਦੀਆਂ ਲਿਖਤਾਂ ਦੇ ਪੜ੍ਹੇ ਜਾਣ ਤੋਂ ਬਾਅਦ+ ਸਭਾ ਘਰ ਦੇ ਨਿਗਾਹਬਾਨਾਂ ਨੇ ਉਨ੍ਹਾਂ ਨੂੰ ਕਿਹਾ: “ਭਰਾਵੋ, ਜੇ ਤੁਹਾਡੇ ਕੋਲ ਲੋਕਾਂ ਨੂੰ ਹੱਲਾਸ਼ੇਰੀ ਦੇਣ ਵਾਲੀਆਂ ਗੱਲਾਂ ਹਨ, ਤਾਂ ਦੱਸੋ।”
21 ਪੁਰਾਣੇ ਸਮਿਆਂ ਤੋਂ ਲੋਕ ਹਰ ਸ਼ਹਿਰ ਵਿਚ ਮੂਸਾ ਦੀਆਂ ਗੱਲਾਂ ਦਾ ਪ੍ਰਚਾਰ ਕਰਦੇ ਆਏ ਹਨ ਕਿਉਂਕਿ ਉਸ ਦੀਆਂ ਲਿਖੀਆਂ ਗੱਲਾਂ ਸਭਾ ਘਰਾਂ ਵਿਚ ਹਰ ਸਬਤ ਦੇ ਦਿਨ ਉੱਚੀ ਆਵਾਜ਼ ਵਿਚ ਪੜ੍ਹੀਆਂ ਜਾਂਦੀਆਂ ਹਨ।”+