-
1 ਸਮੂਏਲ 1:13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਹੰਨਾਹ ਮਨ ਵਿਚ ਹੀ ਬੋਲ ਰਹੀ ਸੀ, ਸਿਰਫ਼ ਉਸ ਦੇ ਬੁੱਲ੍ਹ ਹਿਲ ਰਹੇ ਸਨ, ਪਰ ਉਸ ਦੀ ਆਵਾਜ਼ ਸੁਣਾਈ ਨਹੀਂ ਦੇ ਰਹੀ ਸੀ। ਇਸ ਲਈ ਏਲੀ ਨੇ ਸੋਚਿਆ ਕਿ ਉਹ ਨਸ਼ੇ ਵਿਚ ਸੀ।
-