-
ਲੇਵੀਆਂ 23:34ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
34 “ਇਜ਼ਰਾਈਲੀਆਂ ਨੂੰ ਕਹਿ, ‘ਸੱਤਵੇਂ ਮਹੀਨੇ ਦੀ 15 ਤਾਰੀਖ਼ ਨੂੰ ਤੁਸੀਂ ਯਹੋਵਾਹ ਦੀ ਮਹਿਮਾ ਕਰਨ ਲਈ ਸੱਤ ਦਿਨਾਂ ਤਕ ਛੱਪਰਾਂ ਦਾ ਤਿਉਹਾਰ ਮਨਾਓ।+
-
-
ਲੇਵੀਆਂ 23:36ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
36 ਤੁਸੀਂ ਸੱਤ ਦਿਨ ਅੱਗ ਵਿਚ ਸਾੜ ਕੇ ਯਹੋਵਾਹ ਅੱਗੇ ਚੜ੍ਹਾਵਾ ਚੜ੍ਹਾਓ। ਅੱਠਵੇਂ ਦਿਨ ਪਵਿੱਤਰ ਸਭਾ ਰੱਖੋ+ ਅਤੇ ਅੱਗ ਵਿਚ ਸਾੜ ਕੇ ਯਹੋਵਾਹ ਅੱਗੇ ਚੜ੍ਹਾਵਾ ਚੜ੍ਹਾਓ। ਇਹ ਖ਼ਾਸ ਸਭਾ ਦਾ ਦਿਨ ਹੈ। ਤੁਸੀਂ ਕੋਈ ਸਖ਼ਤ ਕੰਮ ਨਾ ਕਰੋ।
-