ਨਿਆਈਆਂ 2:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਇਸ ਕਰਕੇ ਯਹੋਵਾਹ ਦਾ ਗੁੱਸਾ ਇਜ਼ਰਾਈਲ ʼਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਲੁਟੇਰਿਆਂ ਦੇ ਹਵਾਲੇ ਕਰ ਦਿੱਤਾ ਜੋ ਉਨ੍ਹਾਂ ਨੂੰ ਲੁੱਟਣ ਲੱਗੇ।+ ਉਸ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਆਲੇ-ਦੁਆਲੇ ਦੇ ਦੁਸ਼ਮਣਾਂ ਦੇ ਹੱਥ ਵਿਚ ਵੇਚ ਦਿੱਤਾ+ ਅਤੇ ਉਹ ਫਿਰ ਆਪਣੇ ਦੁਸ਼ਮਣਾਂ ਅੱਗੇ ਟਿਕ ਨਹੀਂ ਪਾਏ।+
14 ਇਸ ਕਰਕੇ ਯਹੋਵਾਹ ਦਾ ਗੁੱਸਾ ਇਜ਼ਰਾਈਲ ʼਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਲੁਟੇਰਿਆਂ ਦੇ ਹਵਾਲੇ ਕਰ ਦਿੱਤਾ ਜੋ ਉਨ੍ਹਾਂ ਨੂੰ ਲੁੱਟਣ ਲੱਗੇ।+ ਉਸ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਆਲੇ-ਦੁਆਲੇ ਦੇ ਦੁਸ਼ਮਣਾਂ ਦੇ ਹੱਥ ਵਿਚ ਵੇਚ ਦਿੱਤਾ+ ਅਤੇ ਉਹ ਫਿਰ ਆਪਣੇ ਦੁਸ਼ਮਣਾਂ ਅੱਗੇ ਟਿਕ ਨਹੀਂ ਪਾਏ।+