ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 28:48
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 48 ਯਹੋਵਾਹ ਤੁਹਾਡੇ ਦੁਸ਼ਮਣਾਂ ਤੋਂ ਤੁਹਾਡੇ ਉੱਤੇ ਹਮਲਾ ਕਰਾਵੇਗਾ ਅਤੇ ਤੁਸੀਂ ਉਨ੍ਹਾਂ ਦੀ ਗ਼ੁਲਾਮੀ ਕਰੋਗੇ।+ ਤੁਸੀਂ ਭੁੱਖੇ-ਪਿਆਸੇ ਰਹੋਗੇ+ ਅਤੇ ਫਟੇ-ਪੁਰਾਣੇ ਕੱਪੜੇ ਪਾਓਗੇ ਅਤੇ ਤੁਹਾਨੂੰ ਹਰ ਚੀਜ਼ ਦੀ ਥੁੜ੍ਹ ਹੋਵੇਗੀ। ਉਹ ਤਦ ਤਕ ਤੁਹਾਡੀਆਂ ਧੌਣਾਂ ʼਤੇ ਲੋਹੇ ਦਾ ਜੂਲਾ ਰੱਖਣਗੇ ਜਦ ਤਕ ਉਹ ਤੁਹਾਨੂੰ ਨਾਸ਼ ਨਹੀਂ ਕਰ ਦਿੰਦੇ।

  • ਅਜ਼ਰਾ 9:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਭਾਵੇਂ ਅਸੀਂ ਗ਼ੁਲਾਮ ਹਾਂ,+ ਪਰ ਸਾਡੇ ਪਰਮੇਸ਼ੁਰ ਨੇ ਸਾਨੂੰ ਸਾਡੀ ਗ਼ੁਲਾਮੀ ਵਿਚ ਤਿਆਗਿਆ ਨਹੀਂ; ਸਗੋਂ ਉਸ ਨੇ ਫਾਰਸ ਦੇ ਰਾਜਿਆਂ ਸਾਮ੍ਹਣੇ ਸਾਡੇ ਲਈ ਅਟੱਲ ਪਿਆਰ ਦਿਖਾਇਆ+ ਅਤੇ ਸਾਡੇ ਵਿਚ ਫਿਰ ਤੋਂ ਜਾਨ ਫੂਕ ਦਿੱਤੀ ਤਾਂਕਿ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਖੜ੍ਹਾ ਕਰ ਸਕੀਏ+ ਅਤੇ ਇਸ ਦੇ ਖੰਡਰਾਂ ਦੀ ਮੁਰੰਮਤ ਕਰ ਸਕੀਏ ਅਤੇ ਸਾਨੂੰ ਯਹੂਦਾਹ ਅਤੇ ਯਰੂਸ਼ਲਮ ਵਿਚ ਪੱਥਰਾਂ ਦੀ ਇਕ ਕੰਧ* ਮਿਲੇ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ