-
ਕੂਚ 12:16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਪਹਿਲੇ ਦਿਨ ਤੁਸੀਂ ਪਵਿੱਤਰ ਸਭਾ ਰੱਖਣੀ ਅਤੇ ਸੱਤਵੇਂ ਦਿਨ ਇਕ ਹੋਰ ਪਵਿੱਤਰ ਸਭਾ ਰੱਖਣੀ। ਇਨ੍ਹਾਂ ਦਿਨਾਂ ਦੌਰਾਨ ਕੋਈ ਕੰਮ ਨਾ ਕੀਤਾ ਜਾਵੇ।+ ਉੱਨਾ ਹੀ ਭੋਜਨ ਤਿਆਰ ਕੀਤਾ ਜਾਵੇ ਜਿੰਨਾ ਹਰੇਕ ਨੇ ਖਾਣਾ ਹੈ।
-
-
ਗਿਣਤੀ 29:12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 “‘ਫਿਰ ਸੱਤਵੇਂ ਮਹੀਨੇ ਦੀ 15 ਤਾਰੀਖ਼ ਨੂੰ ਤੁਸੀਂ ਪਵਿੱਤਰ ਸਭਾ ਰੱਖੋ। ਤੁਸੀਂ ਉਸ ਦਿਨ ਕੋਈ ਕੰਮ ਨਾ ਕਰੋ। ਤੁਸੀਂ ਯਹੋਵਾਹ ਦੀ ਮਹਿਮਾ ਕਰਨ ਲਈ ਸੱਤ ਦਿਨਾਂ ਤਕ ਤਿਉਹਾਰ ਮਨਾਓ।+
-