ਗਿਣਤੀ 18:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 “ਮੈਂ ਲੇਵੀ ਦੇ ਪੁੱਤਰਾਂ ਨੂੰ ਮੰਡਲੀ ਦੇ ਤੰਬੂ ਵਿਚ ਸੇਵਾ ਦੇ ਬਦਲੇ ਇਜ਼ਰਾਈਲ ਵਿਚ ਪੈਦਾ ਹੋਣ ਵਾਲੀ ਹਰ ਚੀਜ਼ ਦਾ ਦਸਵਾਂ ਹਿੱਸਾ+ ਵਿਰਾਸਤ ਵਿਚ ਦਿੰਦਾ ਹਾਂ।
21 “ਮੈਂ ਲੇਵੀ ਦੇ ਪੁੱਤਰਾਂ ਨੂੰ ਮੰਡਲੀ ਦੇ ਤੰਬੂ ਵਿਚ ਸੇਵਾ ਦੇ ਬਦਲੇ ਇਜ਼ਰਾਈਲ ਵਿਚ ਪੈਦਾ ਹੋਣ ਵਾਲੀ ਹਰ ਚੀਜ਼ ਦਾ ਦਸਵਾਂ ਹਿੱਸਾ+ ਵਿਰਾਸਤ ਵਿਚ ਦਿੰਦਾ ਹਾਂ।