1 ਇਤਿਹਾਸ 8:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਅਲਪਾਲ ਦੇ ਪੁੱਤਰ ਸਨ ਏਬਰ, ਮਿਸ਼ਾਮ, ਸ਼ਾਮਦ (ਜਿਸ ਨੇ ਓਨੋ+ ਅਤੇ ਲੋਦ+ ਤੇ ਇਸ ਦੇ ਅਧੀਨ ਆਉਂਦੇ* ਕਸਬੇ ਉਸਾਰੇ ਸਨ), ਅਜ਼ਰਾ 2:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਜ਼ਿਲ੍ਹੇ ਦੇ ਇਹ ਲੋਕ ਉਨ੍ਹਾਂ ਗ਼ੁਲਾਮਾਂ ਵਿੱਚੋਂ ਆਏ ਸਨ+ ਜਿਨ੍ਹਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਬਾਬਲ ਲੈ ਗਿਆ ਸੀ+ ਤੇ ਜੋ ਬਾਅਦ ਵਿਚ ਯਰੂਸ਼ਲਮ ਅਤੇ ਯਹੂਦਾਹ ਨੂੰ ਮੁੜ ਆਏ ਸਨ, ਹਾਂ, ਹਰ ਕੋਈ ਆਪੋ-ਆਪਣੇ ਸ਼ਹਿਰ ਨੂੰ ਮੁੜ ਆਇਆ ਸੀ।+ ਅਜ਼ਰਾ 2:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਲੋਦ, ਹਦੀਦ ਤੇ ਓਨੋ ਦੇ ਪੁੱਤਰ 725;
2 ਜ਼ਿਲ੍ਹੇ ਦੇ ਇਹ ਲੋਕ ਉਨ੍ਹਾਂ ਗ਼ੁਲਾਮਾਂ ਵਿੱਚੋਂ ਆਏ ਸਨ+ ਜਿਨ੍ਹਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਬਾਬਲ ਲੈ ਗਿਆ ਸੀ+ ਤੇ ਜੋ ਬਾਅਦ ਵਿਚ ਯਰੂਸ਼ਲਮ ਅਤੇ ਯਹੂਦਾਹ ਨੂੰ ਮੁੜ ਆਏ ਸਨ, ਹਾਂ, ਹਰ ਕੋਈ ਆਪੋ-ਆਪਣੇ ਸ਼ਹਿਰ ਨੂੰ ਮੁੜ ਆਇਆ ਸੀ।+