ਕੂਚ 20:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਪਰ ਸੱਤਵੇਂ ਦਿਨ ਤੇਰੇ ਪਰਮੇਸ਼ੁਰ ਯਹੋਵਾਹ ਦਾ ਸਬਤ ਹੈ। ਤੂੰ ਉਸ ਦਿਨ ਕੋਈ ਕੰਮ-ਕਾਰ ਨਾ ਕਰ, ਨਾ ਤੂੰ, ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਪਾਲਤੂ ਪਸ਼ੂ ਅਤੇ ਨਾ ਹੀ ਤੇਰੇ ਸ਼ਹਿਰਾਂ* ਵਿਚ ਰਹਿੰਦਾ ਕੋਈ ਵੀ ਪਰਦੇਸੀ ਕੰਮ ਕਰੇ।+ ਕੂਚ 34:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 “ਤੂੰ ਛੇ ਦਿਨ ਕੰਮ ਕਰੀਂ, ਪਰ ਸੱਤਵੇਂ ਦਿਨ ਆਰਾਮ ਕਰੀਂ।*+ ਇੱਥੋਂ ਤਕ ਕਿ ਜਦੋਂ ਵਾਹੀ ਕਰਨ ਜਾਂ ਵਾਢੀ ਦਾ ਸਮਾਂ ਹੋਵੇ, ਉਦੋਂ ਵੀ ਤੂੰ ਆਰਾਮ ਕਰੀਂ। ਕੂਚ 35:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਛੇ ਦਿਨ ਕੰਮ ਕੀਤਾ ਜਾ ਸਕਦਾ ਹੈ, ਪਰ ਸੱਤਵਾਂ ਦਿਨ ਤੁਹਾਡੇ ਲਈ ਪਵਿੱਤਰ ਹੋਵੇਗਾ। ਇਹ ਸਬਤ ਦਾ ਦਿਨ ਹੋਣ ਕਰਕੇ ਯਹੋਵਾਹ ਨੂੰ ਸਮਰਪਿਤ ਹੋਵੇਗਾ। ਇਸ ਲਈ ਇਸ ਦਿਨ ਪੂਰੀ ਤਰ੍ਹਾਂ ਆਰਾਮ ਕੀਤਾ ਜਾਵੇ।+ ਜਿਹੜਾ ਵੀ ਇਨਸਾਨ ਸਬਤ ਦੇ ਦਿਨ ਕੰਮ ਕਰੇਗਾ, ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ।+
10 ਪਰ ਸੱਤਵੇਂ ਦਿਨ ਤੇਰੇ ਪਰਮੇਸ਼ੁਰ ਯਹੋਵਾਹ ਦਾ ਸਬਤ ਹੈ। ਤੂੰ ਉਸ ਦਿਨ ਕੋਈ ਕੰਮ-ਕਾਰ ਨਾ ਕਰ, ਨਾ ਤੂੰ, ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਪਾਲਤੂ ਪਸ਼ੂ ਅਤੇ ਨਾ ਹੀ ਤੇਰੇ ਸ਼ਹਿਰਾਂ* ਵਿਚ ਰਹਿੰਦਾ ਕੋਈ ਵੀ ਪਰਦੇਸੀ ਕੰਮ ਕਰੇ।+
21 “ਤੂੰ ਛੇ ਦਿਨ ਕੰਮ ਕਰੀਂ, ਪਰ ਸੱਤਵੇਂ ਦਿਨ ਆਰਾਮ ਕਰੀਂ।*+ ਇੱਥੋਂ ਤਕ ਕਿ ਜਦੋਂ ਵਾਹੀ ਕਰਨ ਜਾਂ ਵਾਢੀ ਦਾ ਸਮਾਂ ਹੋਵੇ, ਉਦੋਂ ਵੀ ਤੂੰ ਆਰਾਮ ਕਰੀਂ।
2 ਛੇ ਦਿਨ ਕੰਮ ਕੀਤਾ ਜਾ ਸਕਦਾ ਹੈ, ਪਰ ਸੱਤਵਾਂ ਦਿਨ ਤੁਹਾਡੇ ਲਈ ਪਵਿੱਤਰ ਹੋਵੇਗਾ। ਇਹ ਸਬਤ ਦਾ ਦਿਨ ਹੋਣ ਕਰਕੇ ਯਹੋਵਾਹ ਨੂੰ ਸਮਰਪਿਤ ਹੋਵੇਗਾ। ਇਸ ਲਈ ਇਸ ਦਿਨ ਪੂਰੀ ਤਰ੍ਹਾਂ ਆਰਾਮ ਕੀਤਾ ਜਾਵੇ।+ ਜਿਹੜਾ ਵੀ ਇਨਸਾਨ ਸਬਤ ਦੇ ਦਿਨ ਕੰਮ ਕਰੇਗਾ, ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ।+